ਅਲ-ਹਿਜਰ · 97/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ ۝٩٧
Wa laqad na`lamu annak yadeequ sadruka bimaa yaqooloon
📖 ਪੰਜਾਬੀ ਵਿੱਚ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਅਲ-ਹਿਜਰ

95إِنَّا كَفَيْنَاكَ الْمُسْتَهْزِئِينَ
95਼ ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।
96الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
97وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
98فَسَبِّحْ بِحَمْدِ رَبِّكَ وَكُن مِّنَ السَّاجِدِينَ
98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1
99وَاعْبُدْ رَبَّكَ حَتَّىٰ يَأْتِيَكَ الْيَقِينُ
99਼ ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।2
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
97ਆਇਤ

ਅਨੁਵਾਦ — ਅਲ-ਹਿਜਰ 97

ਸੂਰਾ ਅਲ-ਹਿਜਰ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ…

ਸੂਰਾ ਆਇਤ 97/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers