ਅਲ-ਹਿਜਰ · 98/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
فَسَبِّحْ بِحَمْدِ رَبِّكَ وَكُن مِّنَ السَّاجِدِينَ ۝٩٨
Fasbbih bihamdi Rabbika wa kum minas saajideen
📖 ਪੰਜਾਬੀ ਵਿੱਚ
98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-99 — ਸੂਰਾ ਅਲ-ਹਿਜਰ

96الَّذِينَ يَجْعَلُونَ مَعَ اللَّهِ إِلَٰهًا آخَرَ ۚ فَسَوْفَ يَعْلَمُونَ
96਼ ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
97وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
98فَسَبِّحْ بِحَمْدِ رَبِّكَ وَكُن مِّنَ السَّاجِدِينَ
98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1
99وَاعْبُدْ رَبَّكَ حَتَّىٰ يَأْتِيَكَ الْيَقِينُ
99਼ ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।2
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
98ਆਇਤ

ਅਨੁਵਾਦ — ਅਲ-ਹਿਜਰ 98

ਸੂਰਾ ਅਲ-ਹਿਜਰ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ…

ਸੂਰਾ ਆਇਤ 98/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 96–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers