ਅਲ-ਹਿਜਰ · 99/99
ਅਨੁਵਾਦ ਉਚਾਰਨ — ਸੂਰਾ ਅਲ-ਹਿਜਰ
وَاعْبُدْ رَبَّكَ حَتَّىٰ يَأْتِيَكَ الْيَقِينُ ۝٩٩
Wa`bud Rabbaka hattaa yaatiyakal yaqeen
📖 ਪੰਜਾਬੀ ਵਿੱਚ
99਼ ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-99 — ਸੂਰਾ ਅਲ-ਹਿਜਰ

97وَلَقَدْ نَعْلَمُ أَنَّكَ يَضِيقُ صَدْرُكَ بِمَا يَقُولُونَ
97਼ (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
98فَسَبِّحْ بِحَمْدِ رَبِّكَ وَكُن مِّنَ السَّاجِدِينَ
98਼ ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।1
99وَاعْبُدْ رَبَّكَ حَتَّىٰ يَأْتِيَكَ الْيَقِينُ
99਼ ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।2
ਅਲ-ਹਿਜਰਕੁਰਾਨ ਸੂਚੀ
99ਆਇਤ
MeccanRevelation
99ਆਇਤ

ਅਨੁਵਾਦ — ਅਲ-ਹਿਜਰ 99

ਸੂਰਾ ਅਲ-ਹਿਜਰ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ…

ਸੂਰਾ ਆਇਤ 99/99 — ਸੂਰਾ ਅਲ-ਹਿਜਰ الحجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹਿਜਰ ਸੁਣੋ, ਸੂਰਾ ਅਲ-ਹਿਜਰ ਅਨੁਵਾਦ, ਸੂਰਾ ਅਲ-ਹਿਜਰ mp3, ਸੂਰਾ ਅਲ-ਹਿਜਰ pdf. ਆਇਤ 97–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers