ਅਨ-ਨਹਲ · 1/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
أَتَىٰ أَمْرُ اللَّهِ فَلَا تَسْتَعْجِلُوهُ ۚ سُبْحَانَهُ وَتَعَالَىٰ عَمَّا يُشْرِكُونَ ۝١
Ataaa amrullaahi falaa tasta`jilooh; Subhaanahoo wa Ta`aalaa `ammaa yushrikoon
📖 ਪੰਜਾਬੀ ਵਿੱਚ
1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਨ-ਨਹਲ

1أَتَىٰ أَمْرُ اللَّهِ فَلَا تَسْتَعْجِلُوهُ ۚ سُبْحَانَهُ وَتَعَالَىٰ عَمَّا يُشْرِكُونَ
1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।
2يُنَزِّلُ الْمَلَائِكَةَ بِالرُّوحِ مِنْ أَمْرِهِ عَلَىٰ مَن يَشَاءُ مِنْ عِبَادِهِ أَنْ أَنذِرُوا أَنَّهُ لَا إِلَٰهَ إِلَّا أَنَا فَاتَّقُونِ
2਼ ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ।
3خَلَقَ السَّمَاوَاتِ وَالْأَرْضَ بِالْحَقِّ ۚ تَعَالَىٰ عَمَّا يُشْرِكُونَ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
1ਆਇਤ

ਅਨੁਵਾਦ — ਅਨ-ਨਹਲ 1

ਸੂਰਾ ਅਨ-ਨਹਲ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ…

ਸੂਰਾ ਆਇਤ 1/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers