ਅਨ-ਨਹਲ · 10/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
هُوَ الَّذِي أَنزَلَ مِنَ السَّمَاءِ مَاءً ۖ لَّكُم مِّنْهُ شَرَابٌ وَمِنْهُ شَجَرٌ فِيهِ تُسِيمُونَ ۝١٠
Huwal lazeee anzala minas samaaa`i maaa`al lakum minhu sharaabunw wa minhu shajarun feehi tuseemoon
📖 ਪੰਜਾਬੀ ਵਿੱਚ
10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਨ-ਨਹਲ

8وَالْخَيْلَ وَالْبِغَالَ وَالْحَمِيرَ لِتَرْكَبُوهَا وَزِينَةً ۚ وَيَخْلُقُ مَا لَا تَعْلَمُونَ
8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।
9وَعَلَى اللَّهِ قَصْدُ السَّبِيلِ وَمِنْهَا جَائِرٌ ۚ وَلَوْ شَاءَ لَهَدَاكُمْ أَجْمَعِينَ
9਼ ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।
10هُوَ الَّذِي أَنزَلَ مِنَ السَّمَاءِ مَاءً ۖ لَّكُم مِّنْهُ شَرَابٌ وَمِنْهُ شَجَرٌ فِيهِ تُسِيمُونَ
10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।
11يُنبِتُ لَكُم بِهِ الزَّرْعَ وَالزَّيْتُونَ وَالنَّخِيلَ وَالْأَعْنَابَ وَمِن كُلِّ الثَّمَرَاتِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ
11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।
12وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
10ਆਇਤ

ਅਨੁਵਾਦ — ਅਨ-ਨਹਲ 10

ਸੂਰਾ ਅਨ-ਨਹਲ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ…

ਸੂਰਾ ਆਇਤ 10/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers