ਅਨ-ਨਹਲ · 100/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
إِنَّمَا سُلْطَانُهُ عَلَى الَّذِينَ يَتَوَلَّوْنَهُ وَالَّذِينَ هُم بِهِ مُشْرِكُونَ ۝١٠٠
Innnamaa sultaanuhoo `alal lazeena yatawallawnahoo wallazeena hum bihee mushrikoon
📖 ਪੰਜਾਬੀ ਵਿੱਚ
100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 98-102 — ਸੂਰਾ ਅਨ-ਨਹਲ

98فَإِذَا قَرَأْتَ الْقُرْآنَ فَاسْتَعِذْ بِاللَّهِ مِنَ الشَّيْطَانِ الرَّجِيمِ
98਼ (ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।
99إِنَّهُ لَيْسَ لَهُ سُلْطَانٌ عَلَى الَّذِينَ آمَنُوا وَعَلَىٰ رَبِّهِمْ يَتَوَكَّلُونَ
99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।
100إِنَّمَا سُلْطَانُهُ عَلَى الَّذِينَ يَتَوَلَّوْنَهُ وَالَّذِينَ هُم بِهِ مُشْرِكُونَ
100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।
101وَإِذَا بَدَّلْنَا آيَةً مَّكَانَ آيَةٍ ۙ وَاللَّهُ أَعْلَمُ بِمَا يُنَزِّلُ قَالُوا إِنَّمَا أَنتَ مُفْتَرٍ ۚ بَلْ أَكْثَرُهُمْ لَا يَعْلَمُونَ
101਼ ਜਦੋਂ ਅਸੀਂ ਇਕ ਆਇਤ ਦੀ ਥਾਂ ਦੂਜੀ ਆਇਤ ਉਤਾਰਦੇ ਹਾਂ ਜਦੋਂ ਕਿ ਅੱਲਾਹ ਜੋ ਵੀ ਉਤਾਰਦਾ ਹੈ ਉਸ ਨੂੰ ਭਲੀ-ਭਾਂਤ ਜਾਣਦਾ ਹੈ, ਫੇਰ ਉਹ (ਕਾਫ਼ਿਰ) ਆਖਦੇ ਹਨ ਕਿ (ਹੇ ਮੁਹੰਮਦ!) ਇਹ ਸਭ ਤੂੰ ਹੀ ਘੜ੍ਹਦਾ ਹੈ। ਅਸਲ ਵਿਚ ਇਹਨਾਂ ਵਿੱਚੋਂ ਵਧੇਰੇ ਕੁੱਝ ਜਾਣਦੇ ਹੀ ਨਹੀਂ।
102قُلْ نَزَّلَهُ رُوحُ الْقُدُسِ مِن رَّبِّكَ بِالْحَقِّ لِيُثَبِّتَ الَّذِينَ آمَنُوا وَهُدًى وَبُشْرَىٰ لِلْمُسْلِمِينَ
102਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ ਰੂਹ (ਜਿਬਰਾਈਲ) ਨੇ ਤੁਹਾਡੇ ਰੱਬ ਵੱਲੋਂ ਹੱਕ-ਸੱਚ ਨਾਲ ਉਤਾਰਿਆ ਗਿਆ ਹੈ, ਤਾਂ ਜੋ ਅੱਲਾਹ ਈਮਾਨ ਵਾਲਿਆਂ ਦੇ ਪੈਰਾਂ ਨੂੰ ਜਮਾਈਂ ਰੱਖੇ, ਇਸ ਵਿਚ ਆਗਿਆਕਾਰੀਆਂ ਲਈ ਰਾਹ-ਨੁਮਾਈ ਅਤੇ ਖ਼ੁਸ਼ਖ਼ਬਰੀ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
100ਆਇਤ

ਅਨੁਵਾਦ — ਅਨ-ਨਹਲ 100

ਸੂਰਾ ਅਨ-ਨਹਲ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ…

ਸੂਰਾ ਆਇਤ 100/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 98–102. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers