ਅਨ-ਨਹਲ · 102/128
ਅਨੁਵਾਦ ਉਚਾਰਨ — ਅਨ-ਨਹਲ
قُلْ نَزَّلَهُ رُوحُ الْقُدُسِ مِن رَّبِّكَ بِالْحَقِّ لِيُثَبِّتَ الَّذِينَ آمَنُوا وَهُدًى وَبُشْرَىٰ لِلْمُسْلِمِينَ ۝١٠٢
Qul nazzalahoo Roohul Qudusi mir Rabbika bilhaqqi liyusabbital lazeena aamanoo wa hudanw wa bushraa lilmuslimeen
📖 ਪੰਜਾਬੀ ਵਿੱਚ
102਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ ਰੂਹ (ਜਿਬਰਾਈਲ) ਨੇ ਤੁਹਾਡੇ ਰੱਬ ਵੱਲੋਂ ਹੱਕ-ਸੱਚ ਨਾਲ ਉਤਾਰਿਆ ਗਿਆ ਹੈ, ਤਾਂ ਜੋ ਅੱਲਾਹ ਈਮਾਨ ਵਾਲਿਆਂ ਦੇ ਪੈਰਾਂ ਨੂੰ ਜਮਾਈਂ ਰੱਖੇ, ਇਸ ਵਿਚ ਆਗਿਆਕਾਰੀਆਂ ਲਈ ਰਾਹ-ਨੁਮਾਈ ਅਤੇ ਖ਼ੁਸ਼ਖ਼ਬਰੀ ਹੈ।
🎧 ਸੁਣੋ

📜 ਆਇਤ 100-104 — ਅਨ-ਨਹਲ

100إِنَّمَا سُلْطَانُهُ عَلَى الَّذِينَ يَتَوَلَّوْنَهُ وَالَّذِينَ هُم بِهِ مُشْرِكُونَ
100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।
101وَإِذَا بَدَّلْنَا آيَةً مَّكَانَ آيَةٍ ۙ وَاللَّهُ أَعْلَمُ بِمَا يُنَزِّلُ قَالُوا إِنَّمَا أَنتَ مُفْتَرٍ ۚ بَلْ أَكْثَرُهُمْ لَا يَعْلَمُونَ
101਼ ਜਦੋਂ ਅਸੀਂ ਇਕ ਆਇਤ ਦੀ ਥਾਂ ਦੂਜੀ ਆਇਤ ਉਤਾਰਦੇ ਹਾਂ ਜਦੋਂ ਕਿ ਅੱਲਾਹ ਜੋ ਵੀ ਉਤਾਰਦਾ ਹੈ ਉਸ ਨੂੰ ਭਲੀ-ਭਾਂਤ ਜਾਣਦਾ ਹੈ, ਫੇਰ ਉਹ (ਕਾਫ਼ਿਰ) ਆਖਦੇ ਹਨ ਕਿ (ਹੇ ਮੁਹੰਮਦ!) ਇਹ ਸਭ ਤੂੰ ਹੀ ਘੜ੍ਹਦਾ ਹੈ। ਅਸਲ ਵਿਚ ਇਹਨਾਂ ਵਿੱਚੋਂ ਵਧੇਰੇ ਕੁੱਝ ਜਾਣਦੇ ਹੀ ਨਹੀਂ।
102قُلْ نَزَّلَهُ رُوحُ الْقُدُسِ مِن رَّبِّكَ بِالْحَقِّ لِيُثَبِّتَ الَّذِينَ آمَنُوا وَهُدًى وَبُشْرَىٰ لِلْمُسْلِمِينَ
102਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ ਰੂਹ (ਜਿਬਰਾਈਲ) ਨੇ ਤੁਹਾਡੇ ਰੱਬ ਵੱਲੋਂ ਹੱਕ-ਸੱਚ ਨਾਲ ਉਤਾਰਿਆ ਗਿਆ ਹੈ, ਤਾਂ ਜੋ ਅੱਲਾਹ ਈਮਾਨ ਵਾਲਿਆਂ ਦੇ ਪੈਰਾਂ ਨੂੰ ਜਮਾਈਂ ਰੱਖੇ, ਇਸ ਵਿਚ ਆਗਿਆਕਾਰੀਆਂ ਲਈ ਰਾਹ-ਨੁਮਾਈ ਅਤੇ ਖ਼ੁਸ਼ਖ਼ਬਰੀ ਹੈ।
103وَلَقَدْ نَعْلَمُ أَنَّهُمْ يَقُولُونَ إِنَّمَا يُعَلِّمُهُ بَشَرٌ ۗ لِّسَانُ الَّذِي يُلْحِدُونَ إِلَيْهِ أَعْجَمِيٌّ وَهَٰذَا لِسَانٌ عَرَبِيٌّ مُّبِينٌ
103਼ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਜੋ ਇਹ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਨੂੰ ਤਾਂ ਇਕ ਵਿਅਕਤੀ (.ਕੁਰਆਨ) ਸਿਖਾਉਂਦਾ ਹੈ, ਜਦ ਕਿ ਉਹ ਵਿਅਕਤੀ ਜਿਸ ਵੱਲ ਇਹ ਸੰਕੇਤ ਕਰਦੇ ਹਨ, ਅਜਮੀ ਹੈ (ਭਾਵ ਉਸ ਦੀ ਬੋਲੀ ਅਰਬੀ ਨਹੀਂ)। ਜਦ ਕਿ ਇਹ .ਕੁਰਆਨ ਤਾਂ ਠੇਠ ਅਰਬੀ ਵਿਚ ਹੈ।
104إِنَّ الَّذِينَ لَا يُؤْمِنُونَ بِآيَاتِ اللَّهِ لَا يَهْدِيهِمُ اللَّهُ وَلَهُمْ عَذَابٌ أَلِيمٌ
104਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
102ਆਇਤ

ਅਨੁਵਾਦ — ਅਨ-ਨਹਲ 102

ਸੂਰਾ ਅਨ-ਨਹਲ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ (ਹੇ ਨਬੀ!) ਆਖ ਦਿਓ ਕਿ ਇਸ (.ਕੁਰਆਨ) ਨੂੰ ਪਵਿੱਤਰ…

ਸੂਰਾ ਆਇਤ 102/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 100–104. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers