ਅਨ-ਨਹਲ · 105/128
ਅਨੁਵਾਦ ਉਚਾਰਨ — ਅਨ-ਨਹਲ
إِنَّمَا يَفْتَرِي الْكَذِبَ الَّذِينَ لَا يُؤْمِنُونَ بِآيَاتِ اللَّهِ ۖ وَأُولَٰئِكَ هُمُ الْكَاذِبُونَ ۝١٠٥
Innamaa yaftaril kazibal lazeena laa yu`minoona bi Aayaatil laahi wa ulaaa`ika humul kaaziboon
📖 ਪੰਜਾਬੀ ਵਿੱਚ
105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।
🎧 ਸੁਣੋ

📜 ਆਇਤ 103-107 — ਅਨ-ਨਹਲ

103وَلَقَدْ نَعْلَمُ أَنَّهُمْ يَقُولُونَ إِنَّمَا يُعَلِّمُهُ بَشَرٌ ۗ لِّسَانُ الَّذِي يُلْحِدُونَ إِلَيْهِ أَعْجَمِيٌّ وَهَٰذَا لِسَانٌ عَرَبِيٌّ مُّبِينٌ
103਼ ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਜੋ ਇਹ ਕਾਫ਼ਿਰ ਆਖਦੇ ਹਨ ਕਿ ਇਸ (ਮੁਹੰਮਦ ਸ:) ਨੂੰ ਤਾਂ ਇਕ ਵਿਅਕਤੀ (.ਕੁਰਆਨ) ਸਿਖਾਉਂਦਾ ਹੈ, ਜਦ ਕਿ ਉਹ ਵਿਅਕਤੀ ਜਿਸ ਵੱਲ ਇਹ ਸੰਕੇਤ ਕਰਦੇ ਹਨ, ਅਜਮੀ ਹੈ (ਭਾਵ ਉਸ ਦੀ ਬੋਲੀ ਅਰਬੀ ਨਹੀਂ)। ਜਦ ਕਿ ਇਹ .ਕੁਰਆਨ ਤਾਂ ਠੇਠ ਅਰਬੀ ਵਿਚ ਹੈ।
104إِنَّ الَّذِينَ لَا يُؤْمِنُونَ بِآيَاتِ اللَّهِ لَا يَهْدِيهِمُ اللَّهُ وَلَهُمْ عَذَابٌ أَلِيمٌ
104਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।
105إِنَّمَا يَفْتَرِي الْكَذِبَ الَّذِينَ لَا يُؤْمِنُونَ بِآيَاتِ اللَّهِ ۖ وَأُولَٰئِكَ هُمُ الْكَاذِبُونَ
105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।
106مَن كَفَرَ بِاللَّهِ مِن بَعْدِ إِيمَانِهِ إِلَّا مَنْ أُكْرِهَ وَقَلْبُهُ مُطْمَئِنٌّ بِالْإِيمَانِ وَلَٰكِن مَّن شَرَحَ بِالْكُفْرِ صَدْرًا فَعَلَيْهِمْ غَضَبٌ مِّنَ اللَّهِ وَلَهُمْ عَذَابٌ عَظِيمٌ
106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।
107ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
105ਆਇਤ

ਅਨੁਵਾਦ — ਅਨ-ਨਹਲ 105

ਸੂਰਾ ਅਨ-ਨਹਲ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ…

ਸੂਰਾ ਆਇਤ 105/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 103–107. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers