ਅਨ-ਨਹਲ · 106/128
ਅਨੁਵਾਦ ਉਚਾਰਨ — ਅਨ-ਨਹਲ
مَن كَفَرَ بِاللَّهِ مِن بَعْدِ إِيمَانِهِ إِلَّا مَنْ أُكْرِهَ وَقَلْبُهُ مُطْمَئِنٌّ بِالْإِيمَانِ وَلَٰكِن مَّن شَرَحَ بِالْكُفْرِ صَدْرًا فَعَلَيْهِمْ غَضَبٌ مِّنَ اللَّهِ وَلَهُمْ عَذَابٌ عَظِيمٌ ۝١٠٦
man kafara billaahi mim ba`di eemaanihee illaa man ukriha wa qalbuhoo mutmma`innum bil eemaani wa laakim man sharaha bilkufri sadran fa`alaihim ghadabum minal laahi wa lahum `azaabun `azeem
📖 ਪੰਜਾਬੀ ਵਿੱਚ
106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।

🎧 ਸੁਣੋ


📜 ਆਇਤ 104-108 — ਅਨ-ਨਹਲ

104إِنَّ الَّذِينَ لَا يُؤْمِنُونَ بِآيَاتِ اللَّهِ لَا يَهْدِيهِمُ اللَّهُ وَلَهُمْ عَذَابٌ أَلِيمٌ
104਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।
105إِنَّمَا يَفْتَرِي الْكَذِبَ الَّذِينَ لَا يُؤْمِنُونَ بِآيَاتِ اللَّهِ ۖ وَأُولَٰئِكَ هُمُ الْكَاذِبُونَ
105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।
106مَن كَفَرَ بِاللَّهِ مِن بَعْدِ إِيمَانِهِ إِلَّا مَنْ أُكْرِهَ وَقَلْبُهُ مُطْمَئِنٌّ بِالْإِيمَانِ وَلَٰكِن مَّن شَرَحَ بِالْكُفْرِ صَدْرًا فَعَلَيْهِمْ غَضَبٌ مِّنَ اللَّهِ وَلَهُمْ عَذَابٌ عَظِيمٌ
106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।
107ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
108أُولَٰئِكَ الَّذِينَ طَبَعَ اللَّهُ عَلَىٰ قُلُوبِهِمْ وَسَمْعِهِمْ وَأَبْصَارِهِمْ ۖ وَأُولَٰئِكَ هُمُ الْغَافِلُونَ
108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
106ਆਇਤ

ਅਨੁਵਾਦ — ਅਨ-ਨਹਲ 106

ਸੂਰਾ ਅਨ-ਨਹਲ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ…

ਸੂਰਾ ਆਇਤ 106/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 104–108. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers