ਅਨ-ਨਹਲ · 107/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ ۝١٠٧
Zaalika bi annahumus tahabbul hayaatad dunyaa `alal Aakhirati wa annal laaha laa yahdil qawmal kaafireen
📖 ਪੰਜਾਬੀ ਵਿੱਚ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਨ-ਨਹਲ

105إِنَّمَا يَفْتَرِي الْكَذِبَ الَّذِينَ لَا يُؤْمِنُونَ بِآيَاتِ اللَّهِ ۖ وَأُولَٰئِكَ هُمُ الْكَاذِبُونَ
105਼ ਝੂਠ ਤਾਂ ਉਹੀਓ ਲੋਕ ਘੜ੍ਹਦੇ ਹਨ ਜਿਨ੍ਹਾਂ ਨੂੰ ਅੱਲਾਹ ਦੀਆਂ ਆਇਤਾਂ ’ਤੇ ਈਮਾਨ ਨਹੀਂ, ਅਸਲ ਵਿਚ ਝੂਠੇ ਤਾਂ ਇਹੋ ਲੋਕ ਹਨ।
106مَن كَفَرَ بِاللَّهِ مِن بَعْدِ إِيمَانِهِ إِلَّا مَنْ أُكْرِهَ وَقَلْبُهُ مُطْمَئِنٌّ بِالْإِيمَانِ وَلَٰكِن مَّن شَرَحَ بِالْكُفْرِ صَدْرًا فَعَلَيْهِمْ غَضَبٌ مِّنَ اللَّهِ وَلَهُمْ عَذَابٌ عَظِيمٌ
106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।
107ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
108أُولَٰئِكَ الَّذِينَ طَبَعَ اللَّهُ عَلَىٰ قُلُوبِهِمْ وَسَمْعِهِمْ وَأَبْصَارِهِمْ ۖ وَأُولَٰئِكَ هُمُ الْغَافِلُونَ
108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।
109لَا جَرَمَ أَنَّهُمْ فِي الْآخِرَةِ هُمُ الْخَاسِرُونَ
109਼ ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
107ਆਇਤ

ਅਨੁਵਾਦ — ਅਨ-ਨਹਲ 107

ਸੂਰਾ ਅਨ-ਨਹਲ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ…

ਸੂਰਾ ਆਇਤ 107/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers