ਅਨ-ਨਹਲ · 108/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
أُولَٰئِكَ الَّذِينَ طَبَعَ اللَّهُ عَلَىٰ قُلُوبِهِمْ وَسَمْعِهِمْ وَأَبْصَارِهِمْ ۖ وَأُولَٰئِكَ هُمُ الْغَافِلُونَ ۝١٠٨
Ulaaa`ikal lazeena taba`al laahu `alaa quloobihim wa sam`ihim wa absaarihim wa ulaaa`ika humul ghaafiloon
📖 ਪੰਜਾਬੀ ਵਿੱਚ
108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਅਨ-ਨਹਲ

106مَن كَفَرَ بِاللَّهِ مِن بَعْدِ إِيمَانِهِ إِلَّا مَنْ أُكْرِهَ وَقَلْبُهُ مُطْمَئِنٌّ بِالْإِيمَانِ وَلَٰكِن مَّن شَرَحَ بِالْكُفْرِ صَدْرًا فَعَلَيْهِمْ غَضَبٌ مِّنَ اللَّهِ وَلَهُمْ عَذَابٌ عَظِيمٌ
106਼ ਜਿਹੜਾ ਵਿਅਕਤੀ ਆਪਣੇ ਈਮਾਨ ਲਿਆਉਣ ਮਗਰੋਂ ਵੀ ਅੱਲਾਹ ਨਾਲ ਕੁਫ਼ਰ ਕਰੇ, ਛੁੱਟ ਉਸ ਤੋਂ ਜਿਸ ਨੂੰ ਮਜਬੂਰ ਕੀਤਾ ਜਾਵੇ ਪਰ ਉਸ ਦਾ ਮਨ ਈਮਾਨ ’ਤੇ ਸੰਤੁਸ਼ਟ ਸੀ, ਪਰੰਤੂ ਜਿਹੜੇ ਲੋਕੀ ਖੁੱਲ੍ਹੇ ਦਿਲ ਤੋਂ ਕੁਫ਼ਰ ਕਰਦੇ ਹਨ, ਤਾਂ ਉਹਨਾਂ ’ਤੇ ਅੱਲਾਹ ਦਾ ਕਰੋਪ ਹੈ ਅਤੇ ਉਹਨਾਂ ਲਈ ਬਹੁਤ ਵੱਡਾ ਅਜ਼ਾਬ ਹੈ।
107ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
108أُولَٰئِكَ الَّذِينَ طَبَعَ اللَّهُ عَلَىٰ قُلُوبِهِمْ وَسَمْعِهِمْ وَأَبْصَارِهِمْ ۖ وَأُولَٰئِكَ هُمُ الْغَافِلُونَ
108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।
109لَا جَرَمَ أَنَّهُمْ فِي الْآخِرَةِ هُمُ الْخَاسِرُونَ
109਼ ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ।
110ثُمَّ إِنَّ رَبَّكَ لِلَّذِينَ هَاجَرُوا مِن بَعْدِ مَا فُتِنُوا ثُمَّ جَاهَدُوا وَصَبَرُوا إِنَّ رَبَّكَ مِن بَعْدِهَا لَغَفُورٌ رَّحِيمٌ
110਼ (ਹੇ ਨਬੀ!) ਬੇਸ਼ੱਕ ਤੁਹਾਡਾ ਰੱਬ ਉਹਨਾਂ ਲੋਕਾਂ ਲਈ ਅਤਿ ਮਿਹਰਬਾਨ ਹੈ ਜਿਨ੍ਹਾਂ ਨੇ ਅਜ਼ਮਾਇਸ਼ ਵਿਚ ਪੈਣ ਮਗਰੋਂ ਹਿਜਰਤ ਕੀਤੀ, ਫੇਰ ਜਿਹਾਦ (ਸੰਘਰਸ਼) ਕੀਤਾ ਅਤੇ ਧੀਰਜ ਤੋਂ ਕੰਮ ਲਿਆ। ਬੇਸ਼ੱਕ ਤੁਹਾਡਾ ਰੱਬ ਇਹਨਾਂ ਅਜ਼ਮਾਇਸ਼ਾਂ ਤੋਂ ਬਾਅਦ ਲੋਕਾਂ ਲਈ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
108ਆਇਤ

ਅਨੁਵਾਦ — ਅਨ-ਨਹਲ 108

ਸੂਰਾ ਅਨ-ਨਹਲ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ)…

ਸੂਰਾ ਆਇਤ 108/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers