ਅਨ-ਨਹਲ · 109/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
لَا جَرَمَ أَنَّهُمْ فِي الْآخِرَةِ هُمُ الْخَاسِرُونَ ۝١٠٩
Laa jarama annnahum fil Aakhirati humul khassiroon
📖 ਪੰਜਾਬੀ ਵਿੱਚ
109਼ ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਨ-ਨਹਲ

107ذَٰلِكَ بِأَنَّهُمُ اسْتَحَبُّوا الْحَيَاةَ الدُّنْيَا عَلَى الْآخِرَةِ وَأَنَّ اللَّهَ لَا يَهْدِي الْقَوْمَ الْكَافِرِينَ
107਼ ਇਹ ਇਸ ਲਈ ਕਿ ਉਹਨਾਂ ਨੇ ਪਰਲੋਕ (ਆਖ਼ਿਰਤ) ਦੀ ਥਾਂ ਸੰਸਾਰਿਕ ਜੀਵਨ ਨੂੰ ਵਧੇਰੇ ਪਸੰਦ ਕੀਤਾ ਹੈ, ਅੱਲਾਹ ਵੀ ਕਾਫ਼ਿਰਾਂ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ।
108أُولَٰئِكَ الَّذِينَ طَبَعَ اللَّهُ عَلَىٰ قُلُوبِهِمْ وَسَمْعِهِمْ وَأَبْصَارِهِمْ ۖ وَأُولَٰئِكَ هُمُ الْغَافِلُونَ
108਼ ਇਹ ਉਹ ਲੋਕ ਹਨ, ਜਿਨ੍ਹਾਂ ਦੇ ਦਿਲਾਂ (ਭਾਵ ਅਕਲਾਂ) ’ਤੇ, ਕੰਨਾਂ ’ਤੇ ਅਤੇ ਅੱਖਾਂ ’ਤੇ ਅੱਲਾਹ ਨੇ ਮੋਹਰ ਲਾ ਛੱਡੀ ਹੈ ਅਤੇ ਇਹ ਗਫ਼ਲਤ ਵਿਚ ਪਏ ਹੋਏ ਹਨ।
109لَا جَرَمَ أَنَّهُمْ فِي الْآخِرَةِ هُمُ الْخَاسِرُونَ
109਼ ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ ਘਾਟੇ ਵਿਚ ਰਹਿਣਗੇ।
110ثُمَّ إِنَّ رَبَّكَ لِلَّذِينَ هَاجَرُوا مِن بَعْدِ مَا فُتِنُوا ثُمَّ جَاهَدُوا وَصَبَرُوا إِنَّ رَبَّكَ مِن بَعْدِهَا لَغَفُورٌ رَّحِيمٌ
110਼ (ਹੇ ਨਬੀ!) ਬੇਸ਼ੱਕ ਤੁਹਾਡਾ ਰੱਬ ਉਹਨਾਂ ਲੋਕਾਂ ਲਈ ਅਤਿ ਮਿਹਰਬਾਨ ਹੈ ਜਿਨ੍ਹਾਂ ਨੇ ਅਜ਼ਮਾਇਸ਼ ਵਿਚ ਪੈਣ ਮਗਰੋਂ ਹਿਜਰਤ ਕੀਤੀ, ਫੇਰ ਜਿਹਾਦ (ਸੰਘਰਸ਼) ਕੀਤਾ ਅਤੇ ਧੀਰਜ ਤੋਂ ਕੰਮ ਲਿਆ। ਬੇਸ਼ੱਕ ਤੁਹਾਡਾ ਰੱਬ ਇਹਨਾਂ ਅਜ਼ਮਾਇਸ਼ਾਂ ਤੋਂ ਬਾਅਦ ਲੋਕਾਂ ਲਈ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
111۞ يَوْمَ تَأْتِي كُلُّ نَفْسٍ تُجَادِلُ عَن نَّفْسِهَا وَتُوَفَّىٰ كُلُّ نَفْسٍ مَّا عَمِلَتْ وَهُمْ لَا يُظْلَمُونَ
111਼ ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
109ਆਇਤ

ਅਨੁਵਾਦ — ਅਨ-ਨਹਲ 109

ਸੂਰਾ ਅਨ-ਨਹਲ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਕੁੱਝ ਵੀ ਸ਼ੱਕ ਨਹੀਂ ਕਿ ਇਹੋ ਲੋਕ ਆਖ਼ਿਰਤ ਵਿਚ…

ਸੂਰਾ ਆਇਤ 109/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers