ਅਨ-ਨਹਲ · 11/128
ਅਨੁਵਾਦ ਉਚਾਰਨ — ਅਨ-ਨਹਲ
يُنبِتُ لَكُم بِهِ الزَّرْعَ وَالزَّيْتُونَ وَالنَّخِيلَ وَالْأَعْنَابَ وَمِن كُلِّ الثَّمَرَاتِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ ١١
Transliteration
Yumbitu lakum bihiz zar`a wazzaitoona wanna kheela wal-a`naaba wa min kullis samaraat, inna fee zaalika la Aayatal liqawminy yatafakkaroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।
Additional reference in اردو
🎧 ਸੁਣੋ
📜 ਆਇਤ 9-13 — ਅਨ-ਨਹਲ
9وَعَلَى اللَّهِ قَصْدُ السَّبِيلِ وَمِنْهَا جَائِرٌ ۚ وَلَوْ شَاءَ لَهَدَاكُمْ أَجْمَعِينَ
9਼ ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।
10هُوَ الَّذِي أَنزَلَ مِنَ السَّمَاءِ مَاءً ۖ لَّكُم مِّنْهُ شَرَابٌ وَمِنْهُ شَجَرٌ فِيهِ تُسِيمُونَ
10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।
11يُنبِتُ لَكُم بِهِ الزَّرْعَ وَالزَّيْتُونَ وَالنَّخِيلَ وَالْأَعْنَابَ وَمِن كُلِّ الثَّمَرَاتِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ
11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।
12وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
13وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
11ਆਇਤ
ਅਨੁਵਾਦ — ਅਨ-ਨਹਲ 11
ਸੂਰਾ ਅਨ-ਨਹਲ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ,…ਸੂਰਾ ਆਇਤ 11/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 9–13. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








