ਅਨ-ਨਹਲ · 113/128
ਅਨੁਵਾਦ ਉਚਾਰਨ — ਅਨ-ਨਹਲ
وَلَقَدْ جَاءَهُمْ رَسُولٌ مِّنْهُمْ فَكَذَّبُوهُ فَأَخَذَهُمُ الْعَذَابُ وَهُمْ ظَالِمُونَ ۝١١٣
Wa laqad jaaa`ahum Rasoolum minhum fakazzaboohu fa akhazahumul `azaabu wa hum zaalimoon
📖 ਪੰਜਾਬੀ ਵਿੱਚ
113਼ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।
🎧 ਸੁਣੋ

📜 ਆਇਤ 111-115 — ਅਨ-ਨਹਲ

111۞ يَوْمَ تَأْتِي كُلُّ نَفْسٍ تُجَادِلُ عَن نَّفْسِهَا وَتُوَفَّىٰ كُلُّ نَفْسٍ مَّا عَمِلَتْ وَهُمْ لَا يُظْلَمُونَ
111਼ ਜਦੋਂ ਹਰੇਕ ਪ੍ਰਾਣੀ ਆਪਣੇ ਆਪ ਨੂੰ ਬਚਾਉਣ ਲਈ ਲੜਦਾ ਝਗੜਦਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਉਸ ਦੇ ਕੀਤੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਸ ਦਿਨ ਲੋਕਾਂ ਨਾਲ ਭੋਰਾ ਭਰ ਵੀ ਜ਼ੁਲਮ ਨਹੀਂ ਹੋਵੇਗਾ।
112وَضَرَبَ اللَّهُ مَثَلًا قَرْيَةً كَانَتْ آمِنَةً مُّطْمَئِنَّةً يَأْتِيهَا رِزْقُهَا رَغَدًا مِّن كُلِّ مَكَانٍ فَكَفَرَتْ بِأَنْعُمِ اللَّهِ فَأَذَاقَهَا اللَّهُ لِبَاسَ الْجُوعِ وَالْخَوْفِ بِمَا كَانُوا يَصْنَعُونَ
112਼ ਅੱਲਾਹ ਇਕ ਬਸਤੀ ਦੀ ਉਦਾਹਰਨ ਦਿੰਦਾ ਹੈ, ਜਿਹੜੀ ਅਮਨ-ਚੈਨ ਨਾਲ ਰਹਿ ਰਹੀ ਸੀ। ਉਸ ਦਾ ਰਿਜ਼ਕ ਉਸ ਦੇ ਕੋਲ ਹਰ ਥਾਂ ਤੋਂ ਬੁਹਲਤਾ ਨਾਲ ਪਹੁੰਚ ਰਿਹਾ ਸੀ ਫੇਰ ਉਸ (ਦੇ ਵਸਨੀਕਾਂ) ਨੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕੀਤੀ1 ਤਾਂ ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ’ਤੇ ਭੁੱਖ ਤੇ ਡਰ ਦੀ ਮੁਸੀਬਤ ਪਾ ਛੱਡੀ ਹੈ।
113وَلَقَدْ جَاءَهُمْ رَسُولٌ مِّنْهُمْ فَكَذَّبُوهُ فَأَخَذَهُمُ الْعَذَابُ وَهُمْ ظَالِمُونَ
113਼ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।
114فَكُلُوا مِمَّا رَزَقَكُمُ اللَّهُ حَلَالًا طَيِّبًا وَاشْكُرُوا نِعْمَتَ اللَّهِ إِن كُنتُمْ إِيَّاهُ تَعْبُدُونَ
114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।1 ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।
115إِنَّمَا حَرَّمَ عَلَيْكُمُ الْمَيْتَةَ وَالدَّمَ وَلَحْمَ الْخِنزِيرِ وَمَا أُهِلَّ لِغَيْرِ اللَّهِ بِهِ ۖ فَمَنِ اضْطُرَّ غَيْرَ بَاغٍ وَلَا عَادٍ فَإِنَّ اللَّهَ غَفُورٌ رَّحِيمٌ
115਼ ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
113ਆਇਤ

ਅਨੁਵਾਦ — ਅਨ-ਨਹਲ 113

ਸੂਰਾ ਅਨ-ਨਹਲ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ…

ਸੂਰਾ ਆਇਤ 113/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 111–115. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers