ਅਨ-ਨਹਲ · 114/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
فَكُلُوا مِمَّا رَزَقَكُمُ اللَّهُ حَلَالًا طَيِّبًا وَاشْكُرُوا نِعْمَتَ اللَّهِ إِن كُنتُمْ إِيَّاهُ تَعْبُدُونَ ۝١١٤
Fakuloo mimmaa razaqa kumul laahu halaalan taiyibanw washkuroo ni`matal laahi in kuntum iyyaahu ta`budoon
📖 ਪੰਜਾਬੀ ਵਿੱਚ
114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।1 ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 112-116 — ਸੂਰਾ ਅਨ-ਨਹਲ

112وَضَرَبَ اللَّهُ مَثَلًا قَرْيَةً كَانَتْ آمِنَةً مُّطْمَئِنَّةً يَأْتِيهَا رِزْقُهَا رَغَدًا مِّن كُلِّ مَكَانٍ فَكَفَرَتْ بِأَنْعُمِ اللَّهِ فَأَذَاقَهَا اللَّهُ لِبَاسَ الْجُوعِ وَالْخَوْفِ بِمَا كَانُوا يَصْنَعُونَ
112਼ ਅੱਲਾਹ ਇਕ ਬਸਤੀ ਦੀ ਉਦਾਹਰਨ ਦਿੰਦਾ ਹੈ, ਜਿਹੜੀ ਅਮਨ-ਚੈਨ ਨਾਲ ਰਹਿ ਰਹੀ ਸੀ। ਉਸ ਦਾ ਰਿਜ਼ਕ ਉਸ ਦੇ ਕੋਲ ਹਰ ਥਾਂ ਤੋਂ ਬੁਹਲਤਾ ਨਾਲ ਪਹੁੰਚ ਰਿਹਾ ਸੀ ਫੇਰ ਉਸ (ਦੇ ਵਸਨੀਕਾਂ) ਨੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕੀਤੀ1 ਤਾਂ ਅੱਲਾਹ ਨੇ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ’ਤੇ ਭੁੱਖ ਤੇ ਡਰ ਦੀ ਮੁਸੀਬਤ ਪਾ ਛੱਡੀ ਹੈ।
113وَلَقَدْ جَاءَهُمْ رَسُولٌ مِّنْهُمْ فَكَذَّبُوهُ فَأَخَذَهُمُ الْعَذَابُ وَهُمْ ظَالِمُونَ
113਼ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਰਸੂਲ ਆਇਆ ਪਰ ਉਹਨਾਂ ਨੇ ਉਸ ਨੂੰ ਝੁਠਲਾਇਆ, ਸੋ ਉਹਨਾਂ ਨੂੰ ਅਜ਼ਾਬ ਨੇ ਆ ਦੱਬਇਆ, ਅਸਲ ਵਿਚ ਉਹ ਜ਼ਾਲਮ ਹੀ ਸਨ।
114فَكُلُوا مِمَّا رَزَقَكُمُ اللَّهُ حَلَالًا طَيِّبًا وَاشْكُرُوا نِعْمَتَ اللَّهِ إِن كُنتُمْ إِيَّاهُ تَعْبُدُونَ
114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ।1 ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।
115إِنَّمَا حَرَّمَ عَلَيْكُمُ الْمَيْتَةَ وَالدَّمَ وَلَحْمَ الْخِنزِيرِ وَمَا أُهِلَّ لِغَيْرِ اللَّهِ بِهِ ۖ فَمَنِ اضْطُرَّ غَيْرَ بَاغٍ وَلَا عَادٍ فَإِنَّ اللَّهَ غَفُورٌ رَّحِيمٌ
115਼ ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
116وَلَا تَقُولُوا لِمَا تَصِفُ أَلْسِنَتُكُمُ الْكَذِبَ هَٰذَا حَلَالٌ وَهَٰذَا حَرَامٌ لِّتَفْتَرُوا عَلَى اللَّهِ الْكَذِبَ ۚ إِنَّ الَّذِينَ يَفْتَرُونَ عَلَى اللَّهِ الْكَذِبَ لَا يُفْلِحُونَ
116਼ ਕਿਸੇ ਵੀ ਚੀਜ਼ ਨੂੰ ਆਪਣੀ ਜ਼ੁਬਾਨ ਤੋਂ ਐਵੇਂ ਹੀ ਝੂਠ ਨਾ ਕਹਿ ਦਿਆ ਕਰੋ ਕਿ ਇਹ ਹਲਾਲ ਹੈ ਅਤੇ ਇਹ ਹਰਾਮ, ਇਹ ਕਹਿ ਕੇ ਅੱਲਾਹ ’ਤੇ ਝੂਠ ਨਾ ਲਾਓ। ਯਾਦ ਰੱਖੋ ਕਿ ਅੱਲਾਹ ’ਤੇ ਝੂਠ ਲਾਉਣ ਵਾਲਾ ਸਫ਼ਲਤਾ ਤੋਂ ਵਾਂਝਾ ਹੀ ਰਹਿੰਦਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
114ਆਇਤ

ਅਨੁਵਾਦ — ਅਨ-ਨਹਲ 114

ਸੂਰਾ ਅਨ-ਨਹਲ ਆਇਤ 114 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 114਼ ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ…

ਸੂਰਾ ਆਇਤ 114/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 112–116. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers