ਅਨ-ਨਹਲ · 117/128
ਅਨੁਵਾਦ ਉਚਾਰਨ — ਅਨ-ਨਹਲ
مَتَاعٌ قَلِيلٌ وَلَهُمْ عَذَابٌ أَلِيمٌ ۝١١٧
Mata`un qaleelunw wa lahum `azaabun aleem
📖 ਪੰਜਾਬੀ ਵਿੱਚ
117਼ ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ।
🎧 ਸੁਣੋ

📜 ਆਇਤ 115-119 — ਅਨ-ਨਹਲ

115إِنَّمَا حَرَّمَ عَلَيْكُمُ الْمَيْتَةَ وَالدَّمَ وَلَحْمَ الْخِنزِيرِ وَمَا أُهِلَّ لِغَيْرِ اللَّهِ بِهِ ۖ فَمَنِ اضْطُرَّ غَيْرَ بَاغٍ وَلَا عَادٍ فَإِنَّ اللَّهَ غَفُورٌ رَّحِيمٌ
115਼ ਤੁਹਾਡੇ ਲਈ ਕੇਵਲ ਮੁਰਦਾਰ, ਖ਼ੂਨ, ਸੂਰ ਦਾ ਮਾਸ ਅਤੇ ਜਿਸ ਚੀਜ਼ ’ਤੇ ਅੱਲਾਹ ਤੋਂ ਛੁੱਟ ਕਿਸੇ ਹੋਰ ਦਾ ਨਾਂ ਲਿਆ ਗਿਆ ਹੋਵੇ, ਹਰਾਮ ਕੀਤਾ ਹੈ। ਜੇ ਕੋਈ ਵਿਅਕਤੀ ਭੁੱਖ ਤੋਂ ਮਜਬੂਰ ਹੋ ਜਾਵੇ, ਜਦ ਕਿ ਉਹ ਰੱਬ ਦਾ ਬਾਗ਼ੀ ਨਾ ਹੋਵੇ ਤੇ ਨਾ ਉਹ ਆਪ ਚਾਹੁੰਦਾ ਹੋਵੇ ਅਤੇ ਨਾ ਹੀ ਹੱਦੋਂ ਟੱਪਣ ਵਾਲਾ ਹੋਵੇ ਤਾਂ ਅੱਲਾਹ ਉਹਨਾਂ ਬੇਵਸ ਲੋਕਾਂ ਦੀਆਂ ਭੁੱਲਾਂ ਲਈ ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
116وَلَا تَقُولُوا لِمَا تَصِفُ أَلْسِنَتُكُمُ الْكَذِبَ هَٰذَا حَلَالٌ وَهَٰذَا حَرَامٌ لِّتَفْتَرُوا عَلَى اللَّهِ الْكَذِبَ ۚ إِنَّ الَّذِينَ يَفْتَرُونَ عَلَى اللَّهِ الْكَذِبَ لَا يُفْلِحُونَ
116਼ ਕਿਸੇ ਵੀ ਚੀਜ਼ ਨੂੰ ਆਪਣੀ ਜ਼ੁਬਾਨ ਤੋਂ ਐਵੇਂ ਹੀ ਝੂਠ ਨਾ ਕਹਿ ਦਿਆ ਕਰੋ ਕਿ ਇਹ ਹਲਾਲ ਹੈ ਅਤੇ ਇਹ ਹਰਾਮ, ਇਹ ਕਹਿ ਕੇ ਅੱਲਾਹ ’ਤੇ ਝੂਠ ਨਾ ਲਾਓ। ਯਾਦ ਰੱਖੋ ਕਿ ਅੱਲਾਹ ’ਤੇ ਝੂਠ ਲਾਉਣ ਵਾਲਾ ਸਫ਼ਲਤਾ ਤੋਂ ਵਾਂਝਾ ਹੀ ਰਹਿੰਦਾ ਹੈ।
117مَتَاعٌ قَلِيلٌ وَلَهُمْ عَذَابٌ أَلِيمٌ
117਼ ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ।
118وَعَلَى الَّذِينَ هَادُوا حَرَّمْنَا مَا قَصَصْنَا عَلَيْكَ مِن قَبْلُ ۖ وَمَا ظَلَمْنَاهُمْ وَلَٰكِن كَانُوا أَنفُسَهُمْ يَظْلِمُونَ
118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।
119ثُمَّ إِنَّ رَبَّكَ لِلَّذِينَ عَمِلُوا السُّوءَ بِجَهَالَةٍ ثُمَّ تَابُوا مِن بَعْدِ ذَٰلِكَ وَأَصْلَحُوا إِنَّ رَبَّكَ مِن بَعْدِهَا لَغَفُورٌ رَّحِيمٌ
119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
117ਆਇਤ

ਅਨੁਵਾਦ — ਅਨ-ਨਹਲ 117

ਸੂਰਾ ਅਨ-ਨਹਲ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ…

ਸੂਰਾ ਆਇਤ 117/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 115–119. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers