ਅਨ-ਨਹਲ · 118/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَعَلَى الَّذِينَ هَادُوا حَرَّمْنَا مَا قَصَصْنَا عَلَيْكَ مِن قَبْلُ ۖ وَمَا ظَلَمْنَاهُمْ وَلَٰكِن كَانُوا أَنفُسَهُمْ يَظْلِمُونَ ۝١١٨
Wa `alal lazeena haadoo harramnaa ma qasasnaa `alaika min qablu wa maa zalamanaahum wa laakin kaanoo anfusahum wa laakin kaanoo anfusahum yazlimoon
📖 ਪੰਜਾਬੀ ਵਿੱਚ
118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਨ-ਨਹਲ

116وَلَا تَقُولُوا لِمَا تَصِفُ أَلْسِنَتُكُمُ الْكَذِبَ هَٰذَا حَلَالٌ وَهَٰذَا حَرَامٌ لِّتَفْتَرُوا عَلَى اللَّهِ الْكَذِبَ ۚ إِنَّ الَّذِينَ يَفْتَرُونَ عَلَى اللَّهِ الْكَذِبَ لَا يُفْلِحُونَ
116਼ ਕਿਸੇ ਵੀ ਚੀਜ਼ ਨੂੰ ਆਪਣੀ ਜ਼ੁਬਾਨ ਤੋਂ ਐਵੇਂ ਹੀ ਝੂਠ ਨਾ ਕਹਿ ਦਿਆ ਕਰੋ ਕਿ ਇਹ ਹਲਾਲ ਹੈ ਅਤੇ ਇਹ ਹਰਾਮ, ਇਹ ਕਹਿ ਕੇ ਅੱਲਾਹ ’ਤੇ ਝੂਠ ਨਾ ਲਾਓ। ਯਾਦ ਰੱਖੋ ਕਿ ਅੱਲਾਹ ’ਤੇ ਝੂਠ ਲਾਉਣ ਵਾਲਾ ਸਫ਼ਲਤਾ ਤੋਂ ਵਾਂਝਾ ਹੀ ਰਹਿੰਦਾ ਹੈ।
117مَتَاعٌ قَلِيلٌ وَلَهُمْ عَذَابٌ أَلِيمٌ
117਼ ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ।
118وَعَلَى الَّذِينَ هَادُوا حَرَّمْنَا مَا قَصَصْنَا عَلَيْكَ مِن قَبْلُ ۖ وَمَا ظَلَمْنَاهُمْ وَلَٰكِن كَانُوا أَنفُسَهُمْ يَظْلِمُونَ
118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।
119ثُمَّ إِنَّ رَبَّكَ لِلَّذِينَ عَمِلُوا السُّوءَ بِجَهَالَةٍ ثُمَّ تَابُوا مِن بَعْدِ ذَٰلِكَ وَأَصْلَحُوا إِنَّ رَبَّكَ مِن بَعْدِهَا لَغَفُورٌ رَّحِيمٌ
119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
120إِنَّ إِبْرَاهِيمَ كَانَ أُمَّةً قَانِتًا لِّلَّهِ حَنِيفًا وَلَمْ يَكُ مِنَ الْمُشْرِكِينَ
120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
118ਆਇਤ

ਅਨੁਵਾਦ — ਅਨ-ਨਹਲ 118

ਸੂਰਾ ਅਨ-ਨਹਲ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ…

ਸੂਰਾ ਆਇਤ 118/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers