ਅਨ-ਨਹਲ · 119/128
ਅਨੁਵਾਦ ਉਚਾਰਨ — ਅਨ-ਨਹਲ
ثُمَّ إِنَّ رَبَّكَ لِلَّذِينَ عَمِلُوا السُّوءَ بِجَهَالَةٍ ثُمَّ تَابُوا مِن بَعْدِ ذَٰلِكَ وَأَصْلَحُوا إِنَّ رَبَّكَ مِن بَعْدِهَا لَغَفُورٌ رَّحِيمٌ ۝١١٩
Summma inna Rabbaka lillazeena `amilus sooo`a bijahaalatin summa taaboo mim ba`di zaaalika wa aslahoo inna Rabbaka mim ba`dihaa la Ghafoorur Raheem
📖 ਪੰਜਾਬੀ ਵਿੱਚ
119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

🎧 ਸੁਣੋ


📜 ਆਇਤ 117-121 — ਅਨ-ਨਹਲ

117مَتَاعٌ قَلِيلٌ وَلَهُمْ عَذَابٌ أَلِيمٌ
117਼ ਇਹਨਾਂ (ਗੱਲਾਂ) ਦਾ ਲਾਭ ਬਹੁਤ ਥੋੜ੍ਹਾ ਹੁੰਦਾ ਹੈ ਪਰ ਇਹਨਾਂ ਦਾ ਅਜ਼ਾਬ ਬੜਾ ਹੀ ਕਰੜਾ ਹੁੰਦਾ ਹੈ।
118وَعَلَى الَّذِينَ هَادُوا حَرَّمْنَا مَا قَصَصْنَا عَلَيْكَ مِن قَبْلُ ۖ وَمَا ظَلَمْنَاهُمْ وَلَٰكِن كَانُوا أَنفُسَهُمْ يَظْلِمُونَ
118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।
119ثُمَّ إِنَّ رَبَّكَ لِلَّذِينَ عَمِلُوا السُّوءَ بِجَهَالَةٍ ثُمَّ تَابُوا مِن بَعْدِ ذَٰلِكَ وَأَصْلَحُوا إِنَّ رَبَّكَ مِن بَعْدِهَا لَغَفُورٌ رَّحِيمٌ
119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
120إِنَّ إِبْرَاهِيمَ كَانَ أُمَّةً قَانِتًا لِّلَّهِ حَنِيفًا وَلَمْ يَكُ مِنَ الْمُشْرِكِينَ
120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
121شَاكِرًا لِّأَنْعُمِهِ ۚ اجْتَبَاهُ وَهَدَاهُ إِلَىٰ صِرَاطٍ مُّسْتَقِيمٍ
121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
119ਆਇਤ

ਅਨੁਵਾਦ — ਅਨ-ਨਹਲ 119

ਸੂਰਾ ਅਨ-ਨਹਲ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ…

ਸੂਰਾ ਆਇਤ 119/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 117–121. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers