ਅਨ-ਨਹਲ · 12/128
ਅਨੁਵਾਦ ਉਚਾਰਨ — ਅਨ-ਨਹਲ
وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ ۝١٢
Wa sakkhkhara lakumul laila wannahaara wash shamsa walqamara wannujoomu musakhkharaatum bi amrih; inna fee zaalika la Aayaatil liqawminy ya`qiloon
📖 ਪੰਜਾਬੀ ਵਿੱਚ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
🎧 ਸੁਣੋ

📜 ਆਇਤ 10-14 — ਅਨ-ਨਹਲ

10هُوَ الَّذِي أَنزَلَ مِنَ السَّمَاءِ مَاءً ۖ لَّكُم مِّنْهُ شَرَابٌ وَمِنْهُ شَجَرٌ فِيهِ تُسِيمُونَ
10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।
11يُنبِتُ لَكُم بِهِ الزَّرْعَ وَالزَّيْتُونَ وَالنَّخِيلَ وَالْأَعْنَابَ وَمِن كُلِّ الثَّمَرَاتِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ
11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।
12وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
13وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।
14وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
12ਆਇਤ

ਅਨੁਵਾਦ — ਅਨ-ਨਹਲ 12

ਸੂਰਾ ਅਨ-ਨਹਲ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ…

ਸੂਰਾ ਆਇਤ 12/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers