ਅਨ-ਨਹਲ · 120/128
ਅਨੁਵਾਦ ਉਚਾਰਨ — ਅਨ-ਨਹਲ
إِنَّ إِبْرَاهِيمَ كَانَ أُمَّةً قَانِتًا لِّلَّهِ حَنِيفًا وَلَمْ يَكُ مِنَ الْمُشْرِكِينَ ۝١٢٠
Inna Ibraaheema kaana ummatan qaanital lillaahi Haneefanw wa lam yakuminal mushrikeen
📖 ਪੰਜਾਬੀ ਵਿੱਚ
120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
🎧 ਸੁਣੋ

📜 ਆਇਤ 118-122 — ਅਨ-ਨਹਲ

118وَعَلَى الَّذِينَ هَادُوا حَرَّمْنَا مَا قَصَصْنَا عَلَيْكَ مِن قَبْلُ ۖ وَمَا ظَلَمْنَاهُمْ وَلَٰكِن كَانُوا أَنفُسَهُمْ يَظْلِمُونَ
118਼ ਯਹੂਦੀਆਂ ਲਈ ਅਸੀਂ ਜੋ ਕੁੱਝ ਹਰਾਮ ਕੀਤਾ ਸੀ ਉਹ ਅਸੀਂ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ, ਅਸੀਂ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹਨਾਂ ਨੇ ਆਪੋ ਹੀ ਆਪਣੇ ’ਤੇ ਜ਼ੁਲਮ ਕੀਤਾ ਸੀ।
119ثُمَّ إِنَّ رَبَّكَ لِلَّذِينَ عَمِلُوا السُّوءَ بِجَهَالَةٍ ثُمَّ تَابُوا مِن بَعْدِ ذَٰلِكَ وَأَصْلَحُوا إِنَّ رَبَّكَ مِن بَعْدِهَا لَغَفُورٌ رَّحِيمٌ
119਼ ਜਿਹੜਾ ਵੀ ਕੋਈ ਅਗਿਆਨਤਾ ਕਾਰਨ ਭੈੜੇ ਕੰਮ ਕਰਦਾ ਹੈ ਪਰ (ਗਿਆਨ ਆਉਣ ’ਤੇ) ਤੌਬਾ ਕਰ ਲਵੇ ਅਤੇ ਆਪਣਾ ਸੁਧਾਰ ਵੀ ਕਰ ਲਵੇ ਤਾਂ ਤੁਹਾਡਾ ਪਾਲਣਹਾਰ ਉਹਨਾਂ ਲਈ ਅਤਿ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।
120إِنَّ إِبْرَاهِيمَ كَانَ أُمَّةً قَانِتًا لِّلَّهِ حَنِيفًا وَلَمْ يَكُ مِنَ الْمُشْرِكِينَ
120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
121شَاكِرًا لِّأَنْعُمِهِ ۚ اجْتَبَاهُ وَهَدَاهُ إِلَىٰ صِرَاطٍ مُّسْتَقِيمٍ
121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1
122وَآتَيْنَاهُ فِي الدُّنْيَا حَسَنَةً ۖ وَإِنَّهُ فِي الْآخِرَةِ لَمِنَ الصَّالِحِينَ
122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
120ਆਇਤ

ਅਨੁਵਾਦ — ਅਨ-ਨਹਲ 120

ਸੂਰਾ ਅਨ-ਨਹਲ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ…

ਸੂਰਾ ਆਇਤ 120/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 118–122. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers