ਅਨ-ਨਹਲ · 122/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَآتَيْنَاهُ فِي الدُّنْيَا حَسَنَةً ۖ وَإِنَّهُ فِي الْآخِرَةِ لَمِنَ الصَّالِحِينَ ۝١٢٢
Wa aatainaahu fid dunyaa hasanah; wa innahoo fil Aakhirati laminas saaliheen
📖 ਪੰਜਾਬੀ ਵਿੱਚ
122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-124 — ਸੂਰਾ ਅਨ-ਨਹਲ

120إِنَّ إِبْرَاهِيمَ كَانَ أُمَّةً قَانِتًا لِّلَّهِ حَنِيفًا وَلَمْ يَكُ مِنَ الْمُشْرِكِينَ
120਼ ਹਕੀਕਤ ਇਹੋ ਹੈ ਕਿ ਇਬਰਾਹੀਮ ਤਾਂ ਆਪ ਹੀ ਇਕ ਉੱਮਤ ਸੀ (ਭਾਵ ਸਾਰੀਆਂ ਉਮੱਤਾਂ ਦਾ ਆਗੂ ਸੀ), ਅੱਲਾਹ ਦਾ ਆਗਿਆਕਾਰੀ ਤੇ ਇਕ ਮੁਖ਼ਲਿਸ ਬੰਦਾ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
121شَاكِرًا لِّأَنْعُمِهِ ۚ اجْتَبَاهُ وَهَدَاهُ إِلَىٰ صِرَاطٍ مُّسْتَقِيمٍ
121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1
122وَآتَيْنَاهُ فِي الدُّنْيَا حَسَنَةً ۖ وَإِنَّهُ فِي الْآخِرَةِ لَمِنَ الصَّالِحِينَ
122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।
123ثُمَّ أَوْحَيْنَا إِلَيْكَ أَنِ اتَّبِعْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1
124إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
122ਆਇਤ

ਅਨੁਵਾਦ — ਅਨ-ਨਹਲ 122

ਸੂਰਾ ਅਨ-ਨਹਲ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ…

ਸੂਰਾ ਆਇਤ 122/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 120–124. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers