ਅਨ-ਨਹਲ · 123/128
ਅਨੁਵਾਦ ਉਚਾਰਨ — ਅਨ-ਨਹਲ
ثُمَّ أَوْحَيْنَا إِلَيْكَ أَنِ اتَّبِعْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ ۝١٢٣
Summma awhainaa ilaika anit tabi` Millata Ibraaheema haneefaa; wa maa kaana minal mushrikeen
📖 ਪੰਜਾਬੀ ਵਿੱਚ
123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1
🎧 ਸੁਣੋ

📜 ਆਇਤ 121-125 — ਅਨ-ਨਹਲ

121شَاكِرًا لِّأَنْعُمِهِ ۚ اجْتَبَاهُ وَهَدَاهُ إِلَىٰ صِرَاطٍ مُّسْتَقِيمٍ
121਼ ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।1
122وَآتَيْنَاهُ فِي الدُّنْيَا حَسَنَةً ۖ وَإِنَّهُ فِي الْآخِرَةِ لَمِنَ الصَّالِحِينَ
122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।
123ثُمَّ أَوْحَيْنَا إِلَيْكَ أَنِ اتَّبِعْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1
124إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।
125ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
123ਆਇਤ

ਅਨੁਵਾਦ — ਅਨ-ਨਹਲ 123

ਸੂਰਾ ਅਨ-ਨਹਲ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ…

ਸੂਰਾ ਆਇਤ 123/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 121–125. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers