ਅਨ-ਨਹਲ · 124/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ ۝١٢٤
Innnamaa ju`ilas Sabtu `alal lazeenakhtalafoo feeh; wa inna Rabbaka la yahkumu bainahum Yawmal Qiyaamati feemaa kaanoo feehi yakhtalifoon
📖 ਪੰਜਾਬੀ ਵਿੱਚ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਅਨ-ਨਹਲ

122وَآتَيْنَاهُ فِي الدُّنْيَا حَسَنَةً ۖ وَإِنَّهُ فِي الْآخِرَةِ لَمِنَ الصَّالِحِينَ
122਼ ਅਸੀਂ ਉਸ ਨੂੰ ਸੰਸਾਰ ਵਿਚ ਵੀ ਭਲਾਈ ਦਿੱਤੀ ਅਤੇ ਉਹ ਆਖ਼ਿਰਤ ਵਿਚ ਵੀ ਨੇਕ ਲੋਕਾਂ ਵਿਚ ਹੀ ਹੋਵੇਗਾ।
123ثُمَّ أَوْحَيْنَا إِلَيْكَ أَنِ اتَّبِعْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1
124إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।
125ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।
126وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
124ਆਇਤ

ਅਨੁਵਾਦ — ਅਨ-ਨਹਲ 124

ਸੂਰਾ ਅਨ-ਨਹਲ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ…

ਸੂਰਾ ਆਇਤ 124/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers