ਅਨ-ਨਹਲ · 125/128
ਅਨੁਵਾਦ ਉਚਾਰਨ — ਅਨ-ਨਹਲ
ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ ۝١٢٥
Ud`u ilaa sabeeli Rabbika bilhikmati walmaw `izatil hasanati wa jaadilhum billatee hiya ahsan; inna Rabbaka huwa a`almu biman dalla `an sabeelihee wa Huwa a`lamu bilmuhtadeen
📖 ਪੰਜਾਬੀ ਵਿੱਚ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।

🎧 ਸੁਣੋ


📜 ਆਇਤ 123-127 — ਅਨ-ਨਹਲ

123ثُمَّ أَوْحَيْنَا إِلَيْكَ أَنِ اتَّبِعْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
123਼ (ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।1
124إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।
125ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।
126وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
127وَاصْبِرْ وَمَا صَبْرُكَ إِلَّا بِاللَّهِ ۚ وَلَا تَحْزَنْ عَلَيْهِمْ وَلَا تَكُ فِي ضَيْقٍ مِّمَّا يَمْكُرُونَ
127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
125ਆਇਤ

ਅਨੁਵਾਦ — ਅਨ-ਨਹਲ 125

ਸੂਰਾ ਅਨ-ਨਹਲ ਆਇਤ 125 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ…

ਸੂਰਾ ਆਇਤ 125/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 123–127. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers