ਅਨ-ਨਹਲ · 126/128
ਅਨੁਵਾਦ ਉਚਾਰਨ — ਅਨ-ਨਹਲ
وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ ١٢٦
Transliteration
Wa in `aaqabtum fa`aaqiboo bimisli maa `ooqibtum bihee wa la`in sabartum lahuwa khairul lissaabireen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
Additional reference in اردو
🎧 ਸੁਣੋ
📜 ਆਇਤ 124-128 — ਅਨ-ਨਹਲ
124إِنَّمَا جُعِلَ السَّبْتُ عَلَى الَّذِينَ اخْتَلَفُوا فِيهِ ۚ وَإِنَّ رَبَّكَ لَيَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
124਼ ‘ਸਬਤ’ ਵਾਲੇ ਦਿਨ ਦੀ ਮਹੱਤਤਾ ਤਾਂ ਕੇਵਲ ਉਹਨਾਂ ਲੋਕਾਂ ਲਈ ਨਿਸ਼ਚਿਤ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਵਿਚ ਮਤਭੇਦ ਕੀਤਾ ਸੀ। ਬੇਸ਼ੱਕ ਤੁਹਾਡਾ ਰੱਬ ਉਹਨਾਂ ਵਿਚਾਲੇ ਕਿਆਮਤ ਦਿਹਾੜੇ ਨਿਬੇੜਾ ਕਰ ਦੇਵੇਗਾ।
125ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।
126وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
127وَاصْبِرْ وَمَا صَبْرُكَ إِلَّا بِاللَّهِ ۚ وَلَا تَحْزَنْ عَلَيْهِمْ وَلَا تَكُ فِي ضَيْقٍ مِّمَّا يَمْكُرُونَ
127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।
128إِنَّ اللَّهَ مَعَ الَّذِينَ اتَّقَوا وَّالَّذِينَ هُم مُّحْسِنُونَ
128਼ ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ) ਅਤੇ ਨੇਕ ਕੰਮ ਕਰਨ ਵਾਲਿਆਂ ਦੇ ਅੰਗ-ਸੰਗ ਹੀ ਹੈ।1
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
126ਆਇਤ
ਅਨੁਵਾਦ — ਅਨ-ਨਹਲ 126
ਸੂਰਾ ਅਨ-ਨਹਲ ਆਇਤ 126 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ…ਸੂਰਾ ਆਇਤ 126/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 124–128. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








