ਅਨ-ਨਹਲ · 127/128
ਅਨੁਵਾਦ ਉਚਾਰਨ — ਅਨ-ਨਹਲ
وَاصْبِرْ وَمَا صَبْرُكَ إِلَّا بِاللَّهِ ۚ وَلَا تَحْزَنْ عَلَيْهِمْ وَلَا تَكُ فِي ضَيْقٍ مِّمَّا يَمْكُرُونَ ۝١٢٧
Wasbir wa maa sabruka illaa billaah; wa laa tahzan `alaihim wa laa taku fee daiqim mimmaa yamkuroon
📖 ਪੰਜਾਬੀ ਵਿੱਚ
127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।
🎧 ਸੁਣੋ

📜 ਆਇਤ 125-128 — ਅਨ-ਨਹਲ

125ادْعُ إِلَىٰ سَبِيلِ رَبِّكَ بِالْحِكْمَةِ وَالْمَوْعِظَةِ الْحَسَنَةِ ۖ وَجَادِلْهُم بِالَّتِي هِيَ أَحْسَنُ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ ۖ وَهُوَ أَعْلَمُ بِالْمُهْتَدِينَ
125਼ ਹੇ ਨਬੀ! ਲੋਕਾਂ ਨੂੰ ਆਪਣੇ ਰੱਬ ਦੇ ਰਸਤੇ ਵੱਲ ਸਮਝਦਾਰੀ ਅਤੇ ਸੋਹਣੇ ਉਪਦੇਸ਼ਾਂ ਰਾਹੀਂ ਬੁਲਾਓ ਅਤੇ ਉਹਨਾਂ ਨਾਲ ਵਧੀਆ ਤੇ ਸੋਹਣੇ ਢੰਗ (ਭਾਵ ਦਲੀਲ) ਨਾਲ ਬਹਿਸ ਕਰੋ। ਤੁਹਾਡਾ ਰੱਬ ਆਪਣੀ ਰਾਹ ਤੋਂ ਭਟਕੇ ਹੋਏ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਉਹ ਸਿੱਧੀ ਰਾਹ ਪਏ ਹੋਏ ਲੋਕਾਂ ਨੂੰ ਵੀ ਜਾਣਦਾ ਹੈ।
126وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
127وَاصْبِرْ وَمَا صَبْرُكَ إِلَّا بِاللَّهِ ۚ وَلَا تَحْزَنْ عَلَيْهِمْ وَلَا تَكُ فِي ضَيْقٍ مِّمَّا يَمْكُرُونَ
127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।
128إِنَّ اللَّهَ مَعَ الَّذِينَ اتَّقَوا وَّالَّذِينَ هُم مُّحْسِنُونَ
128਼ ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ) ਅਤੇ ਨੇਕ ਕੰਮ ਕਰਨ ਵਾਲਿਆਂ ਦੇ ਅੰਗ-ਸੰਗ ਹੀ ਹੈ।1
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
127ਆਇਤ

ਅਨੁਵਾਦ — ਅਨ-ਨਹਲ 127

ਸੂਰਾ ਅਨ-ਨਹਲ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ…

ਸੂਰਾ ਆਇਤ 127/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 125–128. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers