ਅਨ-ਨਹਲ · 128/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
إِنَّ اللَّهَ مَعَ الَّذِينَ اتَّقَوا وَّالَّذِينَ هُم مُّحْسِنُونَ ۝١٢٨
Innal laaha ma`al lazeenat taqaw wal lazeena hum muhsinoon
📖 ਪੰਜਾਬੀ ਵਿੱਚ
128਼ ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ) ਅਤੇ ਨੇਕ ਕੰਮ ਕਰਨ ਵਾਲਿਆਂ ਦੇ ਅੰਗ-ਸੰਗ ਹੀ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 126-128 — ਸੂਰਾ ਅਨ-ਨਹਲ

126وَإِنْ عَاقَبْتُمْ فَعَاقِبُوا بِمِثْلِ مَا عُوقِبْتُم بِهِ ۖ وَلَئِن صَبَرْتُمْ لَهُوَ خَيْرٌ لِّلصَّابِرِينَ
126਼ ਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,2 ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
127وَاصْبِرْ وَمَا صَبْرُكَ إِلَّا بِاللَّهِ ۚ وَلَا تَحْزَنْ عَلَيْهِمْ وَلَا تَكُ فِي ضَيْقٍ مِّمَّا يَمْكُرُونَ
127਼ ਸੋ ਹੇ ਨਬੀ! ਤੁਸੀਂ ਸਬਰ ਤੋਂ ਕੰਮ ਲਵੋ, ਪਰ ਬਿਨਾਂ ਅੱਲਾਹ ਦੀ ਮਦਦ ਤੋਂ ਤੁਸੀਂ ਸਬਰ ਵੀ ਕਰ ਨਹੀਂ ਕਰ ਸਕਦੇ। ਤੁਸੀਂ ਇਹਨਾਂ (ਇਨਕਾਰੀਆਂ) ਦੀ ਚਿੰਤਾ ਨਾ ਕਰੋ ਅਤੇ ਜੋ ਵੀ ਇਹ ਚਾਲਾਂ ਖੇਡ ਰਹੇ ਹਨ, ਇਹਨਾਂ ਤੋਂ ਦਿਲ ਛੋਟਾ ਨਾ ਕਰੋ।
128إِنَّ اللَّهَ مَعَ الَّذِينَ اتَّقَوا وَّالَّذِينَ هُم مُّحْسِنُونَ
128਼ ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ) ਅਤੇ ਨੇਕ ਕੰਮ ਕਰਨ ਵਾਲਿਆਂ ਦੇ ਅੰਗ-ਸੰਗ ਹੀ ਹੈ।1
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
128ਆਇਤ

ਅਨੁਵਾਦ — ਅਨ-ਨਹਲ 128

ਸੂਰਾ ਅਨ-ਨਹਲ ਆਇਤ 128 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 128਼ ਸੱਚ ਜਾਣੋਂ ਕਿ ਅੱਲਾਹ ਪਰਹੇਜ਼ਗਾਰ (ਰੱਬ ਤੋਂ ਡਰਨ ਵਾਲੇ)…

ਸੂਰਾ ਆਇਤ 128/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 126–128. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers