ਅਨ-ਨਹਲ · 13/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ ۝١٣
Wa maa zara a lakum fil ardi mukhtalifan alwaanuh; inna fee zaalika la Aayatal liqawminy yazakkaroon
📖 ਪੰਜਾਬੀ ਵਿੱਚ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਨ-ਨਹਲ

11يُنبِتُ لَكُم بِهِ الزَّرْعَ وَالزَّيْتُونَ وَالنَّخِيلَ وَالْأَعْنَابَ وَمِن كُلِّ الثَّمَرَاتِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ
11਼ ਉਸੇ (ਪਾਣੀ) ਤੋਂ ਉਹ (ਅੱਲਾਹ) ਤੁਹਾਡੀ ਖੇਤੀ ਉਗਾਉਂਦਾ ਹੈ, ਜ਼ੈਤੂਨ, ਖਜੂਰ, ਅੰਗੂਰ ਅਤੇ ਹੋਰ ਕਈ ਪ੍ਰਕਾਰ ਦੇ ਫਲ (ਉਗਾਉਂਦਾ ਹੈ)। ਬੇਸ਼ੱਕ ਸੋਚ ਵਿਚਾਰ ਕਰਨ ਵਾਲਿਆਂ ਲਈ ਇਹਨਾਂ ਵਿਚ ਬਹੁਤ ਵੱਡੀ ਨਿਸ਼ਾਨੀ ਹੈ।
12وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
13وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।
14وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।
15وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
13ਆਇਤ

ਅਨੁਵਾਦ — ਅਨ-ਨਹਲ 13

ਸੂਰਾ ਅਨ-ਨਹਲ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ…

ਸੂਰਾ ਆਇਤ 13/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers