ਅਨ-ਨਹਲ · 14/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ ۝١٤
Wa Huwal lazee sakhkharal bahra litaakuloo minhu lahman tariyyanw wa tastakhrijoo minhu hilyatan talbasoonahaa wa taral fulka mawaakhira feehi wa litabtaghoo min fadlihee wa la`allakum tashkuroon
📖 ਪੰਜਾਬੀ ਵਿੱਚ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਨ-ਨਹਲ

12وَسَخَّرَ لَكُمُ اللَّيْلَ وَالنَّهَارَ وَالشَّمْسَ وَالْقَمَرَ ۖ وَالنُّجُومُ مُسَخَّرَاتٌ بِأَمْرِهِ ۗ إِنَّ فِي ذَٰلِكَ لَآيَاتٍ لِّقَوْمٍ يَعْقِلُونَ
12਼ ਉਸੇ ਨੇ ਤੁਹਾਡੇ ਲਈ ਰਾਤ ਤੇ ਦਿਨ ਨੂੰ ਕੰਮ ਲਾ ਛੱਡਿਆ ਹੈ। ਸੂਰਜ, ਚੰਨ ਅਤੇ ਤਾਰੇ ਵੀ ਉਸੇ ਦੇ ਹੁਕਮ ਦੀ ਪਾਲਣਾ ਕਰਦੇ ਹਨ। ਬੇਸ਼ੱਕ ਇਸ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
13وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।
14وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।
15وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
16وَعَلَامَاتٍ ۚ وَبِالنَّجْمِ هُمْ يَهْتَدُونَ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
14ਆਇਤ

ਅਨੁਵਾਦ — ਅਨ-ਨਹਲ 14

ਸੂਰਾ ਅਨ-ਨਹਲ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ…

ਸੂਰਾ ਆਇਤ 14/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers