ਅਨ-ਨਹਲ · 15/128
ਅਨੁਵਾਦ ਉਚਾਰਨ — ਅਨ-ਨਹਲ
وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ ۝١٥
Wa alqaa fil ardi rawaasiya an tameeda bikum wa anhaaranw wa sublulal la `allakum tahtadoon
📖 ਪੰਜਾਬੀ ਵਿੱਚ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
🎧 ਸੁਣੋ

📜 ਆਇਤ 13-17 — ਅਨ-ਨਹਲ

13وَمَا ذَرَأَ لَكُمْ فِي الْأَرْضِ مُخْتَلِفًا أَلْوَانُهُ ۗ إِنَّ فِي ذَٰلِكَ لَآيَةً لِّقَوْمٍ يَذَّكَّرُونَ
13਼ ਅਤੇ ਹੋਰ ਵੀ ਅਨੇਕਾਂ ਰੰਗ-ਬਰੰਗੀਆਂ ਚੀਜ਼ਾਂ ਉਸ ਨੇ ਤੁਹਾਡੇ ਲਈ ਧਰਤੀ ਵਿਚ ਪੈਦਾ ਕੀਤੀਆਂ ਹਨ। ਸਿੱਖਿਆ ਗ੍ਰਹਿਣ ਕਰਨ ਵਾਲਿਆਂ ਲਈ ਇਸ ਵਿਚ ਅਨੇਕਾਂ ਹੀ ਨਿਸ਼ਾਨੀਆਂ ਹਨ।
14وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।
15وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
16وَعَلَامَاتٍ ۚ وَبِالنَّجْمِ هُمْ يَهْتَدُونَ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।
17أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
15ਆਇਤ

ਅਨੁਵਾਦ — ਅਨ-ਨਹਲ 15

ਸੂਰਾ ਅਨ-ਨਹਲ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ…

ਸੂਰਾ ਆਇਤ 15/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers