ਅਨ-ਨਹਲ · 16/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَعَلَامَاتٍ ۚ وَبِالنَّجْمِ هُمْ يَهْتَدُونَ ۝١٦
Wa `alaamaat; wa bin najmi hum yahtadoon
📖 ਪੰਜਾਬੀ ਵਿੱਚ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਨ-ਨਹਲ

14وَهُوَ الَّذِي سَخَّرَ الْبَحْرَ لِتَأْكُلُوا مِنْهُ لَحْمًا طَرِيًّا وَتَسْتَخْرِجُوا مِنْهُ حِلْيَةً تَلْبَسُونَهَا وَتَرَى الْفُلْكَ مَوَاخِرَ فِيهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
14਼ ਉਸੇ ਅੱਲਾਹ ਨੇ ਤੁਹਾਡੇ ਅਧੀਨ ਸਮੁੰਦਰ ਕਰ ਛੱਡੇ ਹਨ ਤਾਂ ਜੋ ਤੁਸੀਂ ਉਸ (ਸਮੁੰਦਰ) ਵਿੱਚੋਂ ਤਾਜ਼ਾ (ਮੱਛੀ ਦਾ) ਮਾਸ ਖਾਓ ਅਤੇ ਇਸ ਵਿੱਚੋਂ ਆਪਣੇ ਸ਼ਿੰਗਾਰ ਲਈ ਗਿਹਣੇ (ਹੀਰੇ ਮੌਤੀ) ਕੱਢੋਂ, ਜੋ ਤੁਸੀਂ ਪਹਿਨਿਆ ਕਰਦੇ ਹੋ। ਤੁਸੀਂ (ਇਸੇ ਵਿਚ) ਪਾਣੀ ਨੂੰ ਚੀਰਦੀਆਂ ਹੋਈਆਂ ਕਿਸ਼ਤੀਆਂ ਵੀ ਚਲਦੀਆਂ ਹੋਈਆਂ ਵੇਖਦੇ ਹੋ, ਤਾਂ ਜੋ ਤੁਸੀਂ ਸਮੁੰਦਰ ਵਿੱਚੋਂ ਅੱਲਾਹ ਦਾ ਫ਼ਜ਼ਲ (ਰਿਜ਼ਕ) ਤਲਾਸ਼ ਕਰੋ ਅਤੇ ਤੁਸੀਂ ਉਸ ਦੇ ਧੰਨਵਾਦੀ ਹੋਵੋ।
15وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
16وَعَلَامَاتٍ ۚ وَبِالنَّجْمِ هُمْ يَهْتَدُونَ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।
17أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
18وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
16ਆਇਤ

ਅਨੁਵਾਦ — ਅਨ-ਨਹਲ 16

ਸੂਰਾ ਅਨ-ਨਹਲ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ…

ਸੂਰਾ ਆਇਤ 16/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers