ਅਨ-ਨਹਲ · 17/128
ਅਨੁਵਾਦ ਉਚਾਰਨ — ਅਨ-ਨਹਲ
أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ ۝١٧
Afamany yakhluqu kamallaa yakhluq; afalaa tazak karoon
📖 ਪੰਜਾਬੀ ਵਿੱਚ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?

🎧 ਸੁਣੋ


📜 ਆਇਤ 15-19 — ਅਨ-ਨਹਲ

15وَأَلْقَىٰ فِي الْأَرْضِ رَوَاسِيَ أَن تَمِيدَ بِكُمْ وَأَنْهَارًا وَسُبُلًا لَّعَلَّكُمْ تَهْتَدُونَ
15਼ ਅਤੇ ਉਸ (ਅੱਲਾਹ) ਨੇ ਧਰਤੀ ਵਿਚ ਪਹਾੜ ਗੱਡ ਦਿੱਤੇ ਤਾਂ ਜੋ ਉਹ (ਧਰਤੀ) ਸਨੇ ਤੁਹਾਡੇ ਢਿਲਕ ਨਾ ਜਾਵੇ। ਨਹਿਰਾਂ ਅਤੇ ਰਸਤੇ ਬਣਾਏ ਤਾਂ ਜੋ ਤੁਸੀਂ ਆਪਣੀਆਂ ਥਾਵਾਂ (ਮੰਜ਼ਿਲਾਂ) ’ਤੇ ਪਹੁੰਚ ਸਕੋ।
16وَعَلَامَاتٍ ۚ وَبِالنَّجْمِ هُمْ يَهْتَدُونَ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।
17أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
18وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
19وَاللَّهُ يَعْلَمُ مَا تُسِرُّونَ وَمَا تُعْلِنُونَ
19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
17ਆਇਤ

ਅਨੁਵਾਦ — ਅਨ-ਨਹਲ 17

ਸੂਰਾ ਅਨ-ਨਹਲ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ…

ਸੂਰਾ ਆਇਤ 17/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers