ਅਨ-ਨਹਲ · 18/128
ਅਨੁਵਾਦ ਉਚਾਰਨ — ਅਨ-ਨਹਲ
وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ ١٨
Transliteration
Wa in ta`uddoo ni`matal laahi laa tuhsoohaa; innal laaha la Ghafoorur Raheem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
Additional reference in اردو
🎧 ਸੁਣੋ
📜 ਆਇਤ 16-20 — ਅਨ-ਨਹਲ
16وَعَلَامَاتٍ ۚ وَبِالنَّجْمِ هُمْ يَهْتَدُونَ
16਼ ਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।
17أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
18وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
19وَاللَّهُ يَعْلَمُ مَا تُسِرُّونَ وَمَا تُعْلِنُونَ
19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।
20وَالَّذِينَ يَدْعُونَ مِن دُونِ اللَّهِ لَا يَخْلُقُونَ شَيْئًا وَهُمْ يُخْلَقُونَ
20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
18ਆਇਤ
ਅਨੁਵਾਦ — ਅਨ-ਨਹਲ 18
ਸੂਰਾ ਅਨ-ਨਹਲ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ…ਸੂਰਾ ਆਇਤ 18/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 16–20. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








