ਅਨ-ਨਹਲ · 19/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَاللَّهُ يَعْلَمُ مَا تُسِرُّونَ وَمَا تُعْلِنُونَ ۝١٩
Wallaahu ya`lamu maa tusirroona wa maa tu`linoon
📖 ਪੰਜਾਬੀ ਵਿੱਚ
19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਨ-ਨਹਲ

17أَفَمَن يَخْلُقُ كَمَن لَّا يَخْلُقُ ۗ أَفَلَا تَذَكَّرُونَ
17਼ ਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
18وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
19وَاللَّهُ يَعْلَمُ مَا تُسِرُّونَ وَمَا تُعْلِنُونَ
19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।
20وَالَّذِينَ يَدْعُونَ مِن دُونِ اللَّهِ لَا يَخْلُقُونَ شَيْئًا وَهُمْ يُخْلَقُونَ
20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1
21أَمْوَاتٌ غَيْرُ أَحْيَاءٍ ۖ وَمَا يَشْعُرُونَ أَيَّانَ يُبْعَثُونَ
21਼ ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
19ਆਇਤ

ਅਨੁਵਾਦ — ਅਨ-ਨਹਲ 19

ਸੂਰਾ ਅਨ-ਨਹਲ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ)…

ਸੂਰਾ ਆਇਤ 19/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers