ਅਨ-ਨਹਲ · 2/128
ਅਨੁਵਾਦ ਉਚਾਰਨ — ਅਨ-ਨਹਲ
يُنَزِّلُ الْمَلَائِكَةَ بِالرُّوحِ مِنْ أَمْرِهِ عَلَىٰ مَن يَشَاءُ مِنْ عِبَادِهِ أَنْ أَنذِرُوا أَنَّهُ لَا إِلَٰهَ إِلَّا أَنَا فَاتَّقُونِ ٢
Transliteration
Yunazzilul malaaa `ikata birroohi min amrihee `alaa mai yashaaa`u min `ibaadiheee an anzirooo annahoo laaa ilaaha illaaa ana fattaqoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
2਼ ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ।
Additional reference in اردو
🎧 ਸੁਣੋ
📜 ਆਇਤ 1-4 — ਅਨ-ਨਹਲ
1أَتَىٰ أَمْرُ اللَّهِ فَلَا تَسْتَعْجِلُوهُ ۚ سُبْحَانَهُ وَتَعَالَىٰ عَمَّا يُشْرِكُونَ
1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।
2يُنَزِّلُ الْمَلَائِكَةَ بِالرُّوحِ مِنْ أَمْرِهِ عَلَىٰ مَن يَشَاءُ مِنْ عِبَادِهِ أَنْ أَنذِرُوا أَنَّهُ لَا إِلَٰهَ إِلَّا أَنَا فَاتَّقُونِ
2਼ ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ।
3خَلَقَ السَّمَاوَاتِ وَالْأَرْضَ بِالْحَقِّ ۚ تَعَالَىٰ عَمَّا يُشْرِكُونَ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।
4خَلَقَ الْإِنسَانَ مِن نُّطْفَةٍ فَإِذَا هُوَ خَصِيمٌ مُّبِينٌ
4਼ ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
2ਆਇਤ
ਅਨੁਵਾਦ — ਅਨ-ਨਹਲ 2
ਸੂਰਾ ਅਨ-ਨਹਲ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ…ਸੂਰਾ ਆਇਤ 2/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 1–4. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








