ਅਨ-ਨਹਲ · 20/128
ਅਨੁਵਾਦ ਉਚਾਰਨ — ਅਨ-ਨਹਲ
وَالَّذِينَ يَدْعُونَ مِن دُونِ اللَّهِ لَا يَخْلُقُونَ شَيْئًا وَهُمْ يُخْلَقُونَ ۝٢٠
Wallazeena yad`oona min doonil laahi laa yakhluqoona shai`anw wa hum yukhlaqoon
📖 ਪੰਜਾਬੀ ਵਿੱਚ
20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1

🎧 ਸੁਣੋ


📜 ਆਇਤ 18-22 — ਅਨ-ਨਹਲ

18وَإِن تَعُدُّوا نِعْمَةَ اللَّهِ لَا تُحْصُوهَا ۗ إِنَّ اللَّهَ لَغَفُورٌ رَّحِيمٌ
18਼ ਜੇ ਤੁਸੀਂ ਅੱਲਾਹ ਦੀਆਂ ਨਿਅਮਤਾਂ ਦੀ ਗਿਣਤੀ ਕਰਨਾ ਚਾਹੋ ਤਾਂ ਗਿਣ ਨਹੀਂ ਸਕਦੇ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।
19وَاللَّهُ يَعْلَمُ مَا تُسِرُّونَ وَمَا تُعْلِنُونَ
19਼ ਜੋ ਵੀ ਤੁਸੀਂ ਗੁਪਤ ਰੱਖਦੇ ਹੋ ਜਾਂ ਪ੍ਰਗਟ (ਵਿਖਾਵਾ) ਕਰਦੇ ਹੋ ਅੱਲਾਹ ਸਭ ਜਾਣਦਾ ਹੈ।
20وَالَّذِينَ يَدْعُونَ مِن دُونِ اللَّهِ لَا يَخْلُقُونَ شَيْئًا وَهُمْ يُخْلَقُونَ
20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1
21أَمْوَاتٌ غَيْرُ أَحْيَاءٍ ۖ وَمَا يَشْعُرُونَ أَيَّانَ يُبْعَثُونَ
21਼ ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।
22إِلَٰهُكُمْ إِلَٰهٌ وَاحِدٌ ۚ فَالَّذِينَ لَا يُؤْمِنُونَ بِالْآخِرَةِ قُلُوبُهُم مُّنكِرَةٌ وَهُم مُّسْتَكْبِرُونَ
22਼ ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
20ਆਇਤ

ਅਨੁਵਾਦ — ਅਨ-ਨਹਲ 20

ਸੂਰਾ ਅਨ-ਨਹਲ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ…

ਸੂਰਾ ਆਇਤ 20/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers