ਅਨ-ਨਹਲ · 22/128
ਅਨੁਵਾਦ ਉਚਾਰਨ — ਅਨ-ਨਹਲ
إِلَٰهُكُمْ إِلَٰهٌ وَاحِدٌ ۚ فَالَّذِينَ لَا يُؤْمِنُونَ بِالْآخِرَةِ قُلُوبُهُم مُّنكِرَةٌ وَهُم مُّسْتَكْبِرُونَ ۝٢٢
Illahukum Ilaahunw Waahid; fallazeena laa yu`minoona bil Aakhirati quloobuhum munkiratunw wa hum mustakbiroon
📖 ਪੰਜਾਬੀ ਵਿੱਚ
22਼ ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।
🎧 ਸੁਣੋ

📜 ਆਇਤ 20-24 — ਅਨ-ਨਹਲ

20وَالَّذِينَ يَدْعُونَ مِن دُونِ اللَّهِ لَا يَخْلُقُونَ شَيْئًا وَهُمْ يُخْلَقُونَ
20਼ ਜਿਨ੍ਹਾਂ ਨੂੰ ਇਹ (ਮੁਸ਼ਰਿਕ ਲੋਕ) ਅੱਲਾਹ ਨੂੰ ਛੱਡ ਕੇ ਪੁਕਾਰਦੇ ਹਨ ਉਹ ਕਿਸੇ ਵੀ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਜਦ ਕਿ ਉਹ ਸਾਰੇ (ਅੱਲਾਹ ਦੁਆਰਾ) ਪੈਦਾ ਕੀਤੇ ਗਏ ਹਨ।1
21أَمْوَاتٌ غَيْرُ أَحْيَاءٍ ۖ وَمَا يَشْعُرُونَ أَيَّانَ يُبْعَثُونَ
21਼ ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।
22إِلَٰهُكُمْ إِلَٰهٌ وَاحِدٌ ۚ فَالَّذِينَ لَا يُؤْمِنُونَ بِالْآخِرَةِ قُلُوبُهُم مُّنكِرَةٌ وَهُم مُّسْتَكْبِرُونَ
22਼ ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।
23لَا جَرَمَ أَنَّ اللَّهَ يَعْلَمُ مَا يُسِرُّونَ وَمَا يُعْلِنُونَ ۚ إِنَّهُ لَا يُحِبُّ الْمُسْتَكْبِرِينَ
23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
24وَإِذَا قِيلَ لَهُم مَّاذَا أَنزَلَ رَبُّكُمْ ۙ قَالُوا أَسَاطِيرُ الْأَوَّلِينَ
24਼ ਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
22ਆਇਤ

ਅਨੁਵਾਦ — ਅਨ-ਨਹਲ 22

ਸੂਰਾ ਅਨ-ਨਹਲ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ…

ਸੂਰਾ ਆਇਤ 22/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 20–24. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers