ਅਨ-ਨਹਲ · 23/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
لَا جَرَمَ أَنَّ اللَّهَ يَعْلَمُ مَا يُسِرُّونَ وَمَا يُعْلِنُونَ ۚ إِنَّهُ لَا يُحِبُّ الْمُسْتَكْبِرِينَ ۝٢٣
Laa jarama annal laaha ya`lamu maa yusirrona wa ma yu`linoon; innahoo laa yuhibbul mustakbireen
📖 ਪੰਜਾਬੀ ਵਿੱਚ
23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਨ-ਨਹਲ

21أَمْوَاتٌ غَيْرُ أَحْيَاءٍ ۖ وَمَا يَشْعُرُونَ أَيَّانَ يُبْعَثُونَ
21਼ ਇਹ ਸਾਰੇ (ਅਕਲ ਪੱਖੋਂ) ਮੁਰਦੇ ਹਨ ਜਿਊਂਦੇ ਨਹੀਂ, ਉਹਨਾਂ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਕਦੋਂ (ਮੁੜ) ਉਠਾਏ ਜਾਣਗੇ।
22إِلَٰهُكُمْ إِلَٰهٌ وَاحِدٌ ۚ فَالَّذِينَ لَا يُؤْمِنُونَ بِالْآخِرَةِ قُلُوبُهُم مُّنكِرَةٌ وَهُم مُّسْتَكْبِرُونَ
22਼ ਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।
23لَا جَرَمَ أَنَّ اللَّهَ يَعْلَمُ مَا يُسِرُّونَ وَمَا يُعْلِنُونَ ۚ إِنَّهُ لَا يُحِبُّ الْمُسْتَكْبِرِينَ
23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
24وَإِذَا قِيلَ لَهُم مَّاذَا أَنزَلَ رَبُّكُمْ ۙ قَالُوا أَسَاطِيرُ الْأَوَّلِينَ
24਼ ਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।
25لِيَحْمِلُوا أَوْزَارَهُمْ كَامِلَةً يَوْمَ الْقِيَامَةِ ۙ وَمِنْ أَوْزَارِ الَّذِينَ يُضِلُّونَهُم بِغَيْرِ عِلْمٍ ۗ أَلَا سَاءَ مَا يَزِرُونَ
25਼ ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ ਚੁੱਕਣਗੇ ਉੱਥੇ ਹੀ ਉਹਨਾਂ ਦਾ ਵੀ ਬੋਝ ਚੁੱਕਣਗੇ, ਜਿਨ੍ਹਾਂ ਨੂੰ ਉਹ ਬਿਨਾਂ ਗਿਆਨ ਗੁਮਰਾਹ ਕਰਦੇ ਹਨ। ਵੇਖੋ ਉਹ ਕਿੰਨਾਂ ਭੈੜਾ ਬੋਝ ਚੁੱਕ ਰਹੇ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
23ਆਇਤ

ਅਨੁਵਾਦ — ਅਨ-ਨਹਲ 23

ਸੂਰਾ ਅਨ-ਨਹਲ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ…

ਸੂਰਾ ਆਇਤ 23/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers