ਅਨ-ਨਹਲ · 25/128
ਅਨੁਵਾਦ ਉਚਾਰਨ — ਅਨ-ਨਹਲ
لِيَحْمِلُوا أَوْزَارَهُمْ كَامِلَةً يَوْمَ الْقِيَامَةِ ۙ وَمِنْ أَوْزَارِ الَّذِينَ يُضِلُّونَهُم بِغَيْرِ عِلْمٍ ۗ أَلَا سَاءَ مَا يَزِرُونَ ۝٢٥
Liyahmilooo awzaarahum kaamilatany Yawmal Qiyaamati wa min awzaaril lazeena yudilloonahum bighairi `ilm; alaa saaa`a maa yaziroon
📖 ਪੰਜਾਬੀ ਵਿੱਚ
25਼ ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ ਚੁੱਕਣਗੇ ਉੱਥੇ ਹੀ ਉਹਨਾਂ ਦਾ ਵੀ ਬੋਝ ਚੁੱਕਣਗੇ, ਜਿਨ੍ਹਾਂ ਨੂੰ ਉਹ ਬਿਨਾਂ ਗਿਆਨ ਗੁਮਰਾਹ ਕਰਦੇ ਹਨ। ਵੇਖੋ ਉਹ ਕਿੰਨਾਂ ਭੈੜਾ ਬੋਝ ਚੁੱਕ ਰਹੇ ਹਨ।

🎧 ਸੁਣੋ


📜 ਆਇਤ 23-27 — ਅਨ-ਨਹਲ

23لَا جَرَمَ أَنَّ اللَّهَ يَعْلَمُ مَا يُسِرُّونَ وَمَا يُعْلِنُونَ ۚ إِنَّهُ لَا يُحِبُّ الْمُسْتَكْبِرِينَ
23਼ ਬੇਸ਼ੱਕ ਅੱਲਾਹ ਹਰ ਉਸ ਚੀਜ਼ ਨੂੰ ਜਿਸ ਨੂੰ ਤੁਸੀਂ ਗੁਪਤ ਰੱਖਦੇ ਹੋ ਅਤੇ ਜਿਸ ਨੂੰ ਪ੍ਰਗਟ ਕਰਦੇ ਹੋ, ਚੰਗੀ ਤਰ੍ਹਾਂ ਜਾਣਦਾ ਹੈ। ਬੇਸ਼ੱਕ ਉਹ ਘਮੰਡੀਆਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।
24وَإِذَا قِيلَ لَهُم مَّاذَا أَنزَلَ رَبُّكُمْ ۙ قَالُوا أَسَاطِيرُ الْأَوَّلِينَ
24਼ ਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।
25لِيَحْمِلُوا أَوْزَارَهُمْ كَامِلَةً يَوْمَ الْقِيَامَةِ ۙ وَمِنْ أَوْزَارِ الَّذِينَ يُضِلُّونَهُم بِغَيْرِ عِلْمٍ ۗ أَلَا سَاءَ مَا يَزِرُونَ
25਼ ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ ਚੁੱਕਣਗੇ ਉੱਥੇ ਹੀ ਉਹਨਾਂ ਦਾ ਵੀ ਬੋਝ ਚੁੱਕਣਗੇ, ਜਿਨ੍ਹਾਂ ਨੂੰ ਉਹ ਬਿਨਾਂ ਗਿਆਨ ਗੁਮਰਾਹ ਕਰਦੇ ਹਨ। ਵੇਖੋ ਉਹ ਕਿੰਨਾਂ ਭੈੜਾ ਬੋਝ ਚੁੱਕ ਰਹੇ ਹਨ।
26قَدْ مَكَرَ الَّذِينَ مِن قَبْلِهِمْ فَأَتَى اللَّهُ بُنْيَانَهُم مِّنَ الْقَوَاعِدِ فَخَرَّ عَلَيْهِمُ السَّقْفُ مِن فَوْقِهِمْ وَأَتَاهُمُ الْعَذَابُ مِنْ حَيْثُ لَا يَشْعُرُونَ
26਼ ਬੇਸ਼ੱਕ ਉਹ ਲੋਕ ਆਪਣੀਆਂ ਚਾਲਾਂ ਚੱਲ ਚੁੱਕੇ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ, ਪਰ ਅੱਲਾਹ ਨੇ ਉਹਨਾਂ ਦੀਆਂ ਮੱਕਾਰੀ ਭਰੀਆਂ ਚਾਲਾਂ ਦੀ ਇਮਾਰਤ ਜੜੋ ਉਖਾੜ ਸੁੱਟੀ, ਸੋ ਉਹਨਾਂ ਦੇ ਉੱਤੇ ਉਸੇ (ਮੱਕਾਰੀ) ਦੀ ਛੱਤ ਆ ਡਿੱਗੀ। ਉਹਨਾਂ ’ਤੇ ਹਰ ਪਾਸਿਓਂ ਅਜ਼ਾਬ ਆਇਆ ਹੈ ਜਿਧਰੋਂ ਉਹ ਸੋਚ ਵੀ ਨਹੀਂ ਸੀ ਸਕਦੇ।
27ثُمَّ يَوْمَ الْقِيَامَةِ يُخْزِيهِمْ وَيَقُولُ أَيْنَ شُرَكَائِيَ الَّذِينَ كُنتُمْ تُشَاقُّونَ فِيهِمْ ۚ قَالَ الَّذِينَ أُوتُوا الْعِلْمَ إِنَّ الْخِزْيَ الْيَوْمَ وَالسُّوءَ عَلَى الْكَافِرِينَ
27਼ ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
25ਆਇਤ

ਅਨੁਵਾਦ — ਅਨ-ਨਹਲ 25

ਸੂਰਾ ਅਨ-ਨਹਲ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ…

ਸੂਰਾ ਆਇਤ 25/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers