ਅਨ-ਨਹਲ · 27/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
ثُمَّ يَوْمَ الْقِيَامَةِ يُخْزِيهِمْ وَيَقُولُ أَيْنَ شُرَكَائِيَ الَّذِينَ كُنتُمْ تُشَاقُّونَ فِيهِمْ ۚ قَالَ الَّذِينَ أُوتُوا الْعِلْمَ إِنَّ الْخِزْيَ الْيَوْمَ وَالسُّوءَ عَلَى الْكَافِرِينَ ۝٢٧
Summa Yawmal Qiyaamati yukhzeehim wa yaqoolu aina shurakaaa`iyal lazeena kuntum tushaaaqqoona feehim; qaalal lazeena ootul `ilma innal khizyal Yawma wassooo`a `alal kaafireen
📖 ਪੰਜਾਬੀ ਵਿੱਚ
27਼ ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਨ-ਨਹਲ

25لِيَحْمِلُوا أَوْزَارَهُمْ كَامِلَةً يَوْمَ الْقِيَامَةِ ۙ وَمِنْ أَوْزَارِ الَّذِينَ يُضِلُّونَهُم بِغَيْرِ عِلْمٍ ۗ أَلَا سَاءَ مَا يَزِرُونَ
25਼ ਕਿਆਮਤ ਦਿਹਾੜੇ ਇਹ ਲੋਕ ਜਿੱਥੇ ਆਪਣੇ (ਪਾਪਾਂ ਦਾ) ਬੋਝ ਚੁੱਕਣਗੇ ਉੱਥੇ ਹੀ ਉਹਨਾਂ ਦਾ ਵੀ ਬੋਝ ਚੁੱਕਣਗੇ, ਜਿਨ੍ਹਾਂ ਨੂੰ ਉਹ ਬਿਨਾਂ ਗਿਆਨ ਗੁਮਰਾਹ ਕਰਦੇ ਹਨ। ਵੇਖੋ ਉਹ ਕਿੰਨਾਂ ਭੈੜਾ ਬੋਝ ਚੁੱਕ ਰਹੇ ਹਨ।
26قَدْ مَكَرَ الَّذِينَ مِن قَبْلِهِمْ فَأَتَى اللَّهُ بُنْيَانَهُم مِّنَ الْقَوَاعِدِ فَخَرَّ عَلَيْهِمُ السَّقْفُ مِن فَوْقِهِمْ وَأَتَاهُمُ الْعَذَابُ مِنْ حَيْثُ لَا يَشْعُرُونَ
26਼ ਬੇਸ਼ੱਕ ਉਹ ਲੋਕ ਆਪਣੀਆਂ ਚਾਲਾਂ ਚੱਲ ਚੁੱਕੇ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ, ਪਰ ਅੱਲਾਹ ਨੇ ਉਹਨਾਂ ਦੀਆਂ ਮੱਕਾਰੀ ਭਰੀਆਂ ਚਾਲਾਂ ਦੀ ਇਮਾਰਤ ਜੜੋ ਉਖਾੜ ਸੁੱਟੀ, ਸੋ ਉਹਨਾਂ ਦੇ ਉੱਤੇ ਉਸੇ (ਮੱਕਾਰੀ) ਦੀ ਛੱਤ ਆ ਡਿੱਗੀ। ਉਹਨਾਂ ’ਤੇ ਹਰ ਪਾਸਿਓਂ ਅਜ਼ਾਬ ਆਇਆ ਹੈ ਜਿਧਰੋਂ ਉਹ ਸੋਚ ਵੀ ਨਹੀਂ ਸੀ ਸਕਦੇ।
27ثُمَّ يَوْمَ الْقِيَامَةِ يُخْزِيهِمْ وَيَقُولُ أَيْنَ شُرَكَائِيَ الَّذِينَ كُنتُمْ تُشَاقُّونَ فِيهِمْ ۚ قَالَ الَّذِينَ أُوتُوا الْعِلْمَ إِنَّ الْخِزْيَ الْيَوْمَ وَالسُّوءَ عَلَى الْكَافِرِينَ
27਼ ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ।
28الَّذِينَ تَتَوَفَّاهُمُ الْمَلَائِكَةُ ظَالِمِي أَنفُسِهِمْ ۖ فَأَلْقَوُا السَّلَمَ مَا كُنَّا نَعْمَلُ مِن سُوءٍ ۚ بَلَىٰ إِنَّ اللَّهَ عَلِيمٌ بِمَا كُنتُمْ تَعْمَلُونَ
28਼ ਉਨ੍ਹਾਂ ਦੀ ਰੂਹ ਫ਼ਰਿਸ਼ਤੇ ਇਸ ਹਾਲ ਵਿਚ ਕੱਢਦੇ ਹਨ ਕਿ ਉਹ (ਕੁਫ਼ਰ ਜਾਂ ਸ਼ਿਰਕ ਰਾਹੀਂ) ਆਪਣੇ ਆਪ ’ਤੇ ਜ਼ੁਲਮ ਕਰ ਰਹੇ ਹੁੰਦੇ ਹਨ ਤਾਂ ਅਤੇ ਉਹ (ਕਾਫ਼ਿਰ) ਇਹ ਕਹਿੰਦੇ ਹੋਏ ਸਿਰ ਝੁਕਾ ਦਿੰਦੇ ਹਨ ਕਿ ਅਸੀਂ ਤਾਂ ਕੋਈ ਭੈੜਾ ਕੰਮ ਨਹੀਂ ਸੀ ਕਰਦੇ। (ਫ਼ਰਿਸ਼ਤੇ ਆਖਦੇ ਹਨ) ਕਿਉਂ ਨਹੀਂ ਸੀ ਕਰਦੇ! ਅੱਲਾਹ ਸਭ ਜਾਣਦਾ ਹੈ, ਜੋ ਤੁਸੀਂ ਕਰਦੇ ਸੀ।
29فَادْخُلُوا أَبْوَابَ جَهَنَّمَ خَالِدِينَ فِيهَا ۖ فَلَبِئْسَ مَثْوَى الْمُتَكَبِّرِينَ
29਼ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
27ਆਇਤ

ਅਨੁਵਾਦ — ਅਨ-ਨਹਲ 27

ਸੂਰਾ ਅਨ-ਨਹਲ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ…

ਸੂਰਾ ਆਇਤ 27/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers