ਅਨ-ਨਹਲ · 29/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
فَادْخُلُوا أَبْوَابَ جَهَنَّمَ خَالِدِينَ فِيهَا ۖ فَلَبِئْسَ مَثْوَى الْمُتَكَبِّرِينَ ۝٢٩
Fadkhulooo abwaaba jahannama khaalideena feeha falabi`sa maswal mutakab bireen
📖 ਪੰਜਾਬੀ ਵਿੱਚ
29਼ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਨ-ਨਹਲ

27ثُمَّ يَوْمَ الْقِيَامَةِ يُخْزِيهِمْ وَيَقُولُ أَيْنَ شُرَكَائِيَ الَّذِينَ كُنتُمْ تُشَاقُّونَ فِيهِمْ ۚ قَالَ الَّذِينَ أُوتُوا الْعِلْمَ إِنَّ الْخِزْيَ الْيَوْمَ وَالسُّوءَ عَلَى الْكَافِرِينَ
27਼ ਕਿਆਮਤ ਦਿਹਾੜੇ ਅੱਲਾਹ ਇਹਨਾਂ ਨੂੰ ਹੀਣਾ ਕਰੇਗਾ ਅਤੇ ਪੁੱਛੇਗਾ ਕਿ ਮੇਰੇ ਉਹ ਸ਼ਰੀਕ ਕਿੱਥੇ ਹਨ ਜਿਨ੍ਹਾਂ ਲਈ ਤੁਸੀਂ (ਈਮਾਨ ਵਾਲਿਆਂ ਨਾਲ) ਝਗੜ੍ਹਿਆ ਕਰਦੇ ਸੀ। ਉਹ ਲੋਕ ਜਿਨ੍ਹਾਂ ਨੂੰ (ਕੁਰਆਨ ਦਾ) ਗਿਆਨ ਦਿੱਤਾ ਗਿਆ ਸੀ ਉਹ ਆਖਣਗੇ ਕਿ ਅੱਜ ਕਾਫ਼ਿਰਾਂ ਲਈ ਰੁਸਵਾਈ ਤੇ ਮੰਦਭਾਗੀ ਹੈ।
28الَّذِينَ تَتَوَفَّاهُمُ الْمَلَائِكَةُ ظَالِمِي أَنفُسِهِمْ ۖ فَأَلْقَوُا السَّلَمَ مَا كُنَّا نَعْمَلُ مِن سُوءٍ ۚ بَلَىٰ إِنَّ اللَّهَ عَلِيمٌ بِمَا كُنتُمْ تَعْمَلُونَ
28਼ ਉਨ੍ਹਾਂ ਦੀ ਰੂਹ ਫ਼ਰਿਸ਼ਤੇ ਇਸ ਹਾਲ ਵਿਚ ਕੱਢਦੇ ਹਨ ਕਿ ਉਹ (ਕੁਫ਼ਰ ਜਾਂ ਸ਼ਿਰਕ ਰਾਹੀਂ) ਆਪਣੇ ਆਪ ’ਤੇ ਜ਼ੁਲਮ ਕਰ ਰਹੇ ਹੁੰਦੇ ਹਨ ਤਾਂ ਅਤੇ ਉਹ (ਕਾਫ਼ਿਰ) ਇਹ ਕਹਿੰਦੇ ਹੋਏ ਸਿਰ ਝੁਕਾ ਦਿੰਦੇ ਹਨ ਕਿ ਅਸੀਂ ਤਾਂ ਕੋਈ ਭੈੜਾ ਕੰਮ ਨਹੀਂ ਸੀ ਕਰਦੇ। (ਫ਼ਰਿਸ਼ਤੇ ਆਖਦੇ ਹਨ) ਕਿਉਂ ਨਹੀਂ ਸੀ ਕਰਦੇ! ਅੱਲਾਹ ਸਭ ਜਾਣਦਾ ਹੈ, ਜੋ ਤੁਸੀਂ ਕਰਦੇ ਸੀ।
29فَادْخُلُوا أَبْوَابَ جَهَنَّمَ خَالِدِينَ فِيهَا ۖ فَلَبِئْسَ مَثْوَى الْمُتَكَبِّرِينَ
29਼ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।
30۞ وَقِيلَ لِلَّذِينَ اتَّقَوْا مَاذَا أَنزَلَ رَبُّكُمْ ۚ قَالُوا خَيْرًا ۗ لِّلَّذِينَ أَحْسَنُوا فِي هَٰذِهِ الدُّنْيَا حَسَنَةٌ ۚ وَلَدَارُ الْآخِرَةِ خَيْرٌ ۚ وَلَنِعْمَ دَارُ الْمُتَّقِينَ
30਼ ਜਦੋਂ ਰੱਬ ਦਾ ਡਰ ਮੰਣਨ ਵਾਲਿਆਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ ਨੇ ਕੀ ਉਤਾਰਿਆ ਹੈ ? ਤਾਂ ਆਖਦੇ ਹਨ ਕਿ ਖ਼ੈਰ ਹੀ ਖ਼ੈਰ (ਸਭ ਤੋਂ ਵਧੀਆ ਚੀਜ਼ ਉਤਾਰੀ ਹੈ)। ਜਿਨ੍ਹਾਂ ਲੋਕਾਂ ਨੇ ਭਲਾਈ ਕੀਤੀ ਉਹਨਾਂ ਲਈ ਇਸ ਦੁਨੀਆਂ ਵਿਚ ਵੀ ਭਲਾਈ ਹੈ ਅਤੇ ਆਖ਼ਿਰਤ ਦਾ ਘਰ ਤਾਂ ਲਾਜ਼ਮੀ ਹੀ ਵਧੀਆ ਹੋਵੇਗਾ। ਕਿੰਨਾਂ ਚੰਗਾ ਘਰ ਹੈ, ਰੱਬ ਤੋਂ ਡਰਨ ਵਾਲਿਆਂ ਦਾ।
31جَنَّاتُ عَدْنٍ يَدْخُلُونَهَا تَجْرِي مِن تَحْتِهَا الْأَنْهَارُ ۖ لَهُمْ فِيهَا مَا يَشَاءُونَ ۚ كَذَٰلِكَ يَجْزِي اللَّهُ الْمُتَّقِينَ
31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
29ਆਇਤ

ਅਨੁਵਾਦ — ਅਨ-ਨਹਲ 29

ਸੂਰਾ ਅਨ-ਨਹਲ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ…

ਸੂਰਾ ਆਇਤ 29/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers