ਅਨ-ਨਹਲ · 3/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
خَلَقَ السَّمَاوَاتِ وَالْأَرْضَ بِالْحَقِّ ۚ تَعَالَىٰ عَمَّا يُشْرِكُونَ ۝٣
Khalaqas samaawaati wal arda bilhaqq; Ta`aalaa `ammaa yushrikoon
📖 ਪੰਜਾਬੀ ਵਿੱਚ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਨ-ਨਹਲ

1أَتَىٰ أَمْرُ اللَّهِ فَلَا تَسْتَعْجِلُوهُ ۚ سُبْحَانَهُ وَتَعَالَىٰ عَمَّا يُشْرِكُونَ
1਼ ਅੱਲਾਹ ਦਾ ਹੁਕਮ (ਅਜ਼ਾਬ ਦਾ) ਆ ਗਿਆ ਹੈ, ਹੁਣ ਉਸ ਲਈ ਤੁਸੀਂ ਤਬਾਈ ਨਾ ਪਾਓ। ਉਹ ਪਾਕ ਹੈ ਅਤੇ ਉਹਨਾਂ ਸਭ ਤੋਂ ਉੱਚ ਦਰਜਾ ਹੈ, ਜਿਨ੍ਹਾਂ ਨੂੰ ਉਹ ਲੋਕ (ਅੱਲਾਹ ਦਾ) ਸਾਂਝੀ ਦੱਸਦੇ ਹਨ।
2يُنَزِّلُ الْمَلَائِكَةَ بِالرُّوحِ مِنْ أَمْرِهِ عَلَىٰ مَن يَشَاءُ مِنْ عِبَادِهِ أَنْ أَنذِرُوا أَنَّهُ لَا إِلَٰهَ إِلَّا أَنَا فَاتَّقُونِ
2਼ ਉਹ ਆਪਣੇ ਜਿਸ ਬੰਦੇ ਕੋਲ ਚਾਹੁੰਦਾ ਹੈ ਆਪਣੇ ਹੁਕਮ ਰਾਹੀਂ ਵਹੀ (ਰੱਬੀ ਸੁਨੇਹਾ) ਦੇ ਕੇ ਫ਼ਰਿਸ਼ਤਿਆਂ ਨੂੰ ਭੇਜਦਾ ਹੈ ਤਾਂ ਜੋ ਤੁਹਾਨੂੰ (ਲੋਕਾਂ ਨੂੰ) ਇਸ ਗੱਲ ਤੋਂ ਸੁਚੇਤ ਕਰ ਦੇਣ ਕਿ ਛੁੱਟ ਮੈਥੋਂ ਹੋਰ ਕੋਈ ਇਸ਼ਟ ਨਹੀਂ। ਸੋ ਤੁਸੀਂ ਮੈਥੋਂ ਹੀ ਡਰੋ।
3خَلَقَ السَّمَاوَاتِ وَالْأَرْضَ بِالْحَقِّ ۚ تَعَالَىٰ عَمَّا يُشْرِكُونَ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।
4خَلَقَ الْإِنسَانَ مِن نُّطْفَةٍ فَإِذَا هُوَ خَصِيمٌ مُّبِينٌ
4਼ ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।
5وَالْأَنْعَامَ خَلَقَهَا ۗ لَكُمْ فِيهَا دِفْءٌ وَمَنَافِعُ وَمِنْهَا تَأْكُلُونَ
5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
3ਆਇਤ

ਅਨੁਵਾਦ — ਅਨ-ਨਹਲ 3

ਸੂਰਾ ਅਨ-ਨਹਲ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ…

ਸੂਰਾ ਆਇਤ 3/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers