ਅਨ-ਨਹਲ · 31/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
جَنَّاتُ عَدْنٍ يَدْخُلُونَهَا تَجْرِي مِن تَحْتِهَا الْأَنْهَارُ ۖ لَهُمْ فِيهَا مَا يَشَاءُونَ ۚ كَذَٰلِكَ يَجْزِي اللَّهُ الْمُتَّقِينَ ۝٣١
Jannaatu `Adniny yadkhuloonahaa tajree min tahtihal anhaaru lahum feehaa maa yashaaa`oon; kazaalika yajzil laahul muttaqeen
📖 ਪੰਜਾਬੀ ਵਿੱਚ
31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਨ-ਨਹਲ

29فَادْخُلُوا أَبْوَابَ جَهَنَّمَ خَالِدِينَ فِيهَا ۖ فَلَبِئْسَ مَثْوَى الْمُتَكَبِّرِينَ
29਼ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਦਾਖ਼ਲ ਹੋ ਜਾਓ ਅਤੇ ਸਦਾ ਇਸੇ ਵਿਚ ਹੀ ਰਹੋ। ਸੋ ਘਮੰਡੀਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।
30۞ وَقِيلَ لِلَّذِينَ اتَّقَوْا مَاذَا أَنزَلَ رَبُّكُمْ ۚ قَالُوا خَيْرًا ۗ لِّلَّذِينَ أَحْسَنُوا فِي هَٰذِهِ الدُّنْيَا حَسَنَةٌ ۚ وَلَدَارُ الْآخِرَةِ خَيْرٌ ۚ وَلَنِعْمَ دَارُ الْمُتَّقِينَ
30਼ ਜਦੋਂ ਰੱਬ ਦਾ ਡਰ ਮੰਣਨ ਵਾਲਿਆਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ ਨੇ ਕੀ ਉਤਾਰਿਆ ਹੈ ? ਤਾਂ ਆਖਦੇ ਹਨ ਕਿ ਖ਼ੈਰ ਹੀ ਖ਼ੈਰ (ਸਭ ਤੋਂ ਵਧੀਆ ਚੀਜ਼ ਉਤਾਰੀ ਹੈ)। ਜਿਨ੍ਹਾਂ ਲੋਕਾਂ ਨੇ ਭਲਾਈ ਕੀਤੀ ਉਹਨਾਂ ਲਈ ਇਸ ਦੁਨੀਆਂ ਵਿਚ ਵੀ ਭਲਾਈ ਹੈ ਅਤੇ ਆਖ਼ਿਰਤ ਦਾ ਘਰ ਤਾਂ ਲਾਜ਼ਮੀ ਹੀ ਵਧੀਆ ਹੋਵੇਗਾ। ਕਿੰਨਾਂ ਚੰਗਾ ਘਰ ਹੈ, ਰੱਬ ਤੋਂ ਡਰਨ ਵਾਲਿਆਂ ਦਾ।
31جَنَّاتُ عَدْنٍ يَدْخُلُونَهَا تَجْرِي مِن تَحْتِهَا الْأَنْهَارُ ۖ لَهُمْ فِيهَا مَا يَشَاءُونَ ۚ كَذَٰلِكَ يَجْزِي اللَّهُ الْمُتَّقِينَ
31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।
32الَّذِينَ تَتَوَفَّاهُمُ الْمَلَائِكَةُ طَيِّبِينَ ۙ يَقُولُونَ سَلَامٌ عَلَيْكُمُ ادْخُلُوا الْجَنَّةَ بِمَا كُنتُمْ تَعْمَلُونَ
32਼ ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ।
33هَلْ يَنظُرُونَ إِلَّا أَن تَأْتِيَهُمُ الْمَلَائِكَةُ أَوْ يَأْتِيَ أَمْرُ رَبِّكَ ۚ كَذَٰلِكَ فَعَلَ الَّذِينَ مِن قَبْلِهِمْ ۚ وَمَا ظَلَمَهُمُ اللَّهُ وَلَٰكِن كَانُوا أَنفُسَهُمْ يَظْلِمُونَ
33਼ ਕੀ ਇਹ (ਕਾਫ਼ਿਰ) ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਇਹਨਾਂ ਕੋਲ (ਇਹਨਾਂ ਦੀ ਜਾਨ ਕੱਢਣ ਲਈ) ਫ਼ਰਿਸ਼ਤੇ ਆਉਣ ਜਾਂ (ਅਜ਼ਾਬ ਲਈ) ਤੁਹਾਡੇ ਰੱਬ ਦਾ ਹੁਕਮ ਆ ਜਾਵੇ। ਇੰਜ ਹੀ ਉਹਨਾਂ ਲੋਕਾਂ ਨੇ ਵੀ ਕੀਤਾ ਸੀ ਜਿਹੜੇ ਇਹਨਾਂ ਤੋਂ ਪਹਿਲਾਂ ਸੀ। ਅੱਲਾਹ ਨੇ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹ ਤਾਂ ਆਪਣੀਆਂ ਜਾਨਾਂ ਉੱਤੇ ਹੀ ਜ਼ੁਲਮ ਕਰਦੇ ਸਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
31ਆਇਤ

ਅਨੁਵਾਦ — ਅਨ-ਨਹਲ 31

ਸੂਰਾ ਅਨ-ਨਹਲ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ…

ਸੂਰਾ ਆਇਤ 31/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers