ਅਨ-ਨਹਲ · 32/128
ਅਨੁਵਾਦ ਉਚਾਰਨ — ਅਨ-ਨਹਲ
الَّذِينَ تَتَوَفَّاهُمُ الْمَلَائِكَةُ طَيِّبِينَ ۙ يَقُولُونَ سَلَامٌ عَلَيْكُمُ ادْخُلُوا الْجَنَّةَ بِمَا كُنتُمْ تَعْمَلُونَ ۝٣٢
Allazeena tatawaf faahumul malaaa`ikatu taiyibeena yaqooloona salaamun `alai kumud khulul Jannata bimaa kuntum ta`maloon
📖 ਪੰਜਾਬੀ ਵਿੱਚ
32਼ ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ।
🎧 ਸੁਣੋ

📜 ਆਇਤ 30-34 — ਅਨ-ਨਹਲ

30۞ وَقِيلَ لِلَّذِينَ اتَّقَوْا مَاذَا أَنزَلَ رَبُّكُمْ ۚ قَالُوا خَيْرًا ۗ لِّلَّذِينَ أَحْسَنُوا فِي هَٰذِهِ الدُّنْيَا حَسَنَةٌ ۚ وَلَدَارُ الْآخِرَةِ خَيْرٌ ۚ وَلَنِعْمَ دَارُ الْمُتَّقِينَ
30਼ ਜਦੋਂ ਰੱਬ ਦਾ ਡਰ ਮੰਣਨ ਵਾਲਿਆਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ ਨੇ ਕੀ ਉਤਾਰਿਆ ਹੈ ? ਤਾਂ ਆਖਦੇ ਹਨ ਕਿ ਖ਼ੈਰ ਹੀ ਖ਼ੈਰ (ਸਭ ਤੋਂ ਵਧੀਆ ਚੀਜ਼ ਉਤਾਰੀ ਹੈ)। ਜਿਨ੍ਹਾਂ ਲੋਕਾਂ ਨੇ ਭਲਾਈ ਕੀਤੀ ਉਹਨਾਂ ਲਈ ਇਸ ਦੁਨੀਆਂ ਵਿਚ ਵੀ ਭਲਾਈ ਹੈ ਅਤੇ ਆਖ਼ਿਰਤ ਦਾ ਘਰ ਤਾਂ ਲਾਜ਼ਮੀ ਹੀ ਵਧੀਆ ਹੋਵੇਗਾ। ਕਿੰਨਾਂ ਚੰਗਾ ਘਰ ਹੈ, ਰੱਬ ਤੋਂ ਡਰਨ ਵਾਲਿਆਂ ਦਾ।
31جَنَّاتُ عَدْنٍ يَدْخُلُونَهَا تَجْرِي مِن تَحْتِهَا الْأَنْهَارُ ۖ لَهُمْ فِيهَا مَا يَشَاءُونَ ۚ كَذَٰلِكَ يَجْزِي اللَّهُ الْمُتَّقِينَ
31਼ (ਭਾਵ) ਸਦੀਵੀ ਨਿਵਾਸ ਲਈ ਬਾਗ਼ ਹਨ ਜਿਨ੍ਹਾਂ ਵਿਚ ਉਹ (ਨੇਕ ਲੋਕ) ਦਾਖ਼ਲ ਹੋਣਗੇ। ਉਹਨਾਂ ਦੇ ਹੇਠ ਨਹਿਰਾਂ ਵਗ ਰਹੀਆਂ ਹੋਣਗੀਆਂ, ਜੋ ਵੀ ਉਹ ਇੱਛਾ ਕਰਨਗੇ ਉਹ ਉੱਥੇ ਉਹੀਓ ਪ੍ਰਾਪਤ ਕਰਨਗੇ। ਪਰਹੇਜ਼ਗਾਰਾਂ ਨੂੰ ਅੱਲਾਹ ਇੰਜ ਹੀ ਵਧੀਆ ਬਦਲਾ ਦਿੰਦਾ ਹੈ।
32الَّذِينَ تَتَوَفَّاهُمُ الْمَلَائِكَةُ طَيِّبِينَ ۙ يَقُولُونَ سَلَامٌ عَلَيْكُمُ ادْخُلُوا الْجَنَّةَ بِمَا كُنتُمْ تَعْمَلُونَ
32਼ ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ।
33هَلْ يَنظُرُونَ إِلَّا أَن تَأْتِيَهُمُ الْمَلَائِكَةُ أَوْ يَأْتِيَ أَمْرُ رَبِّكَ ۚ كَذَٰلِكَ فَعَلَ الَّذِينَ مِن قَبْلِهِمْ ۚ وَمَا ظَلَمَهُمُ اللَّهُ وَلَٰكِن كَانُوا أَنفُسَهُمْ يَظْلِمُونَ
33਼ ਕੀ ਇਹ (ਕਾਫ਼ਿਰ) ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਇਹਨਾਂ ਕੋਲ (ਇਹਨਾਂ ਦੀ ਜਾਨ ਕੱਢਣ ਲਈ) ਫ਼ਰਿਸ਼ਤੇ ਆਉਣ ਜਾਂ (ਅਜ਼ਾਬ ਲਈ) ਤੁਹਾਡੇ ਰੱਬ ਦਾ ਹੁਕਮ ਆ ਜਾਵੇ। ਇੰਜ ਹੀ ਉਹਨਾਂ ਲੋਕਾਂ ਨੇ ਵੀ ਕੀਤਾ ਸੀ ਜਿਹੜੇ ਇਹਨਾਂ ਤੋਂ ਪਹਿਲਾਂ ਸੀ। ਅੱਲਾਹ ਨੇ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹ ਤਾਂ ਆਪਣੀਆਂ ਜਾਨਾਂ ਉੱਤੇ ਹੀ ਜ਼ੁਲਮ ਕਰਦੇ ਸਨ।
34فَأَصَابَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
34਼ ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
32ਆਇਤ

ਅਨੁਵਾਦ — ਅਨ-ਨਹਲ 32

ਸੂਰਾ ਅਨ-ਨਹਲ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ…

ਸੂਰਾ ਆਇਤ 32/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 30–34. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers