ਅਨ-ਨਹਲ · 34/128
ਅਨੁਵਾਦ ਉਚਾਰਨ — ਅਨ-ਨਹਲ
فَأَصَابَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ ۝٣٤
Fa asaabahum saiyi aatu maa `amiloo wa haaqa bihim maa kaano bihee yastahzi`oon
📖 ਪੰਜਾਬੀ ਵਿੱਚ
34਼ ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।
🎧 ਸੁਣੋ

📜 ਆਇਤ 32-36 — ਅਨ-ਨਹਲ

32الَّذِينَ تَتَوَفَّاهُمُ الْمَلَائِكَةُ طَيِّبِينَ ۙ يَقُولُونَ سَلَامٌ عَلَيْكُمُ ادْخُلُوا الْجَنَّةَ بِمَا كُنتُمْ تَعْمَلُونَ
32਼ ਜਿਨ੍ਹਾਂ ਦੇ ਪ੍ਰਾਣ ਫ਼ਰਿਸ਼ਤੇ ਪਵਿੱਤਰਤਾ (ਭਾਵ ਈਮਾਨ) ਦੀ ਹਾਲਤ ਵਿਚ ਕੱਢਦੇ ਹਨ (ਉਹਨਾਂ ਨੂੰ ਫ਼ਰਿਸ਼ਤੇ) ਆਖਦੇ ਹਨ ਕਿ ਤੁਹਾਡੇ ਲਈ ਸਲਾਮਤੀ ਹੀ ਸਲਾਮਤੀ ਹੈ। ਤੁਸੀਂ ਸਵਰਗ ਵਿਚ ਪ੍ਰਵੇਸ਼ ਕਰ ਜਾਓ, ਆਪਣੇ ਉਹਨਾਂ (ਨੇਕ) ਕੰਮਾਂ ਦੇ ਬਦਲੇ ਜੋ ਤੁਸੀਂ ਕਰਦੇ ਸੀ।
33هَلْ يَنظُرُونَ إِلَّا أَن تَأْتِيَهُمُ الْمَلَائِكَةُ أَوْ يَأْتِيَ أَمْرُ رَبِّكَ ۚ كَذَٰلِكَ فَعَلَ الَّذِينَ مِن قَبْلِهِمْ ۚ وَمَا ظَلَمَهُمُ اللَّهُ وَلَٰكِن كَانُوا أَنفُسَهُمْ يَظْلِمُونَ
33਼ ਕੀ ਇਹ (ਕਾਫ਼ਿਰ) ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਇਹਨਾਂ ਕੋਲ (ਇਹਨਾਂ ਦੀ ਜਾਨ ਕੱਢਣ ਲਈ) ਫ਼ਰਿਸ਼ਤੇ ਆਉਣ ਜਾਂ (ਅਜ਼ਾਬ ਲਈ) ਤੁਹਾਡੇ ਰੱਬ ਦਾ ਹੁਕਮ ਆ ਜਾਵੇ। ਇੰਜ ਹੀ ਉਹਨਾਂ ਲੋਕਾਂ ਨੇ ਵੀ ਕੀਤਾ ਸੀ ਜਿਹੜੇ ਇਹਨਾਂ ਤੋਂ ਪਹਿਲਾਂ ਸੀ। ਅੱਲਾਹ ਨੇ ਉਹਨਾਂ ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ, ਸਗੋਂ ਉਹ ਤਾਂ ਆਪਣੀਆਂ ਜਾਨਾਂ ਉੱਤੇ ਹੀ ਜ਼ੁਲਮ ਕਰਦੇ ਸਨ।
34فَأَصَابَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
34਼ ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ ਭੈੜੇ ਬਦਲੇ ਮਿਲ ਗਏ ਅਤੇ ਜਿਸ (ਅਜ਼ਾਬ) ਦਾ ਉਹ ਮਖੌਲ ਉਡਾਇਆ ਕਰਦੇ ਸੀ, ਉਸੇ ਨੇ ਉਹਨਾਂ ਨੂੰ ਘੇਰ ਲਿਆ।
35وَقَالَ الَّذِينَ أَشْرَكُوا لَوْ شَاءَ اللَّهُ مَا عَبَدْنَا مِن دُونِهِ مِن شَيْءٍ نَّحْنُ وَلَا آبَاؤُنَا وَلَا حَرَّمْنَا مِن دُونِهِ مِن شَيْءٍ ۚ كَذَٰلِكَ فَعَلَ الَّذِينَ مِن قَبْلِهِمْ ۚ فَهَلْ عَلَى الرُّسُلِ إِلَّا الْبَلَاغُ الْمُبِينُ
35਼ ਮੁਸ਼ਰਿਕਾਂ ਨੇ ਆਖਿਆ ਕਿ ਜੇ ਅੱਲਾਹ ਚਾਹੁੰਦਾ ਤਾਂ ਨਾ ਹੀ ਅਸੀਂ ਤੇ ਨਾ ਹੀ ਸਾਡੇ ਬਾਪ ਦਾਦਾ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਕਰਦੇ ਅਤੇ ਨਾ ਉਹ (ਅੱਲਾਹ) ਦੇ ਹੁਕਮ ਤੋਂ ਬਿਨਾਂ ਕਿਸੇ ਚੀਜ਼ ਨੂੰ ਹਰਾਮ ਸਮਝਦੇ। ਇਹੋ ਵਤੀਰਾ ਇਹਨਾਂ ਤੋਂ ਪਹਿਲਾਂ ਦੇ ਲੋਕਾਂ ਦਾ ਵੀ ਰਿਹਾ ਹੈ। ਸੋ ਰਸੂਲਾਂ ਦੇ ਜ਼ਿੰਮੇ ਸਪਸ਼ਟ ਰੂਪ ਵਿਚ ਪੈਗ਼ਾਮ ਪਹੁੰਚਾਉਣਾ ਹੈ।
36وَلَقَدْ بَعَثْنَا فِي كُلِّ أُمَّةٍ رَّسُولًا أَنِ اعْبُدُوا اللَّهَ وَاجْتَنِبُوا الطَّاغُوتَ ۖ فَمِنْهُم مَّنْ هَدَى اللَّهُ وَمِنْهُم مَّنْ حَقَّتْ عَلَيْهِ الضَّلَالَةُ ۚ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ
36਼ ਅਸੀਂ ਹਰ ਉੱਮਤ ਵਿਚ ਇਕ ਰਸੂਲ (ਇਹ ਦੱਸਣ ਲਈ) ਭੇਜਿਆ ਕਿ ਕੇਵਲ ਇਕ ਅੱਲਾਹ ਦੀ ਹੀ ਬੰਦਗੀ ਕਰੋ ਅਤੇ ਤਾਗ਼ੂਤ 1 ਤੋਂ ਬਚੋ। ਫੇਰ ਇਹਨਾਂ ਵਿੱਚੋਂ ਕੁੱਝ ਲੋਕਾਂ ਨੂੰ ਤਾਂ ਅੱਲਾਹ ਨੇ ਹਿਦਾਇਤ ਬਖ਼ਸ਼ ਦਿੱਤੀ ਅਤੇ ਕੁੱਝ ’ਤੇ ਗੁਮਰਾਹੀ ਛਾ ਗਈ। ਸੋ ਤੁਸੀਂ ਆਪ ਹੀ ਧਰਤੀ ’ਤੇ ਘੁੰਮ-ਫਿਰ ਕੇ ਵੇਖ ਲਵੋ ਕਿ (ਪੈਗ਼ੰਬਰਾਂ ਨੂੰ) ਝੁਠਲਾਉਣ ਵਾਲਿਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
34ਆਇਤ

ਅਨੁਵਾਦ — ਅਨ-ਨਹਲ 34

ਸੂਰਾ ਅਨ-ਨਹਲ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਸੋ ਉਹਨਾਂ (ਇਨਕਾਰੀਆਂ) ਨੂੰ ਉਹਨਾਂ ਦੀਆਂ ਭੈੜੀਆਂ ਕਰਤੂਤਾਂ ਦੇ…

ਸੂਰਾ ਆਇਤ 34/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers