ਅਨ-ਨਹਲ · 39/128
ਅਨੁਵਾਦ ਉਚਾਰਨ — ਅਨ-ਨਹਲ
لِيُبَيِّنَ لَهُمُ الَّذِي يَخْتَلِفُونَ فِيهِ وَلِيَعْلَمَ الَّذِينَ كَفَرُوا أَنَّهُمْ كَانُوا كَاذِبِينَ ۝٣٩
Liyubaiyina lahumul lazee yakhtalifoona feehi wa liya`lamal lazeena kafarooo annahum kaanoo kaazibeen
📖 ਪੰਜਾਬੀ ਵਿੱਚ
39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।

🎧 ਸੁਣੋ


📜 ਆਇਤ 37-41 — ਅਨ-ਨਹਲ

37إِن تَحْرِصْ عَلَىٰ هُدَاهُمْ فَإِنَّ اللَّهَ لَا يَهْدِي مَن يُضِلُّ ۖ وَمَا لَهُم مِّن نَّاصِرِينَ
37਼ (ਹੇ ਨਬੀ ਸ:!) ਭਾਵੇਂ ਤੁਸੀਂ ਇਹਨਾਂ ਲੋਕਾਂ ਦੀ ਹਿਦਾਇਤ ਲਈ ਕਿੰਨੇ ਹੀ ਚਾਹਵਾਨ ਹੋਵੋ, 2 ਪਰ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਫੇਰ ਉਸ ਲਈ ਹਿਦਾਇਤ ਨਹੀਂ ਅਤੇ ਨਾ ਹੀ ਉਹਨਾਂ ਦਾ ਕੋਈ ਸਹਾਈ ਹੁੰਦਾ ਹੈ।
38وَأَقْسَمُوا بِاللَّهِ جَهْدَ أَيْمَانِهِمْ ۙ لَا يَبْعَثُ اللَّهُ مَن يَمُوتُ ۚ بَلَىٰ وَعْدًا عَلَيْهِ حَقًّا وَلَٰكِنَّ أَكْثَرَ النَّاسِ لَا يَعْلَمُونَ
38਼ ਉਹ ਲੋਕੀ ਅੱਲਾਹ ਦੀਆਂ ਪੱਕੀਆਂ ਸੁੰਹਾਂ ਖਾ ਕੇ ਆਖਦੇ ਹਨ ਕਿ ਅੱਲਾਹ ਮੁਰਦਿਆਂ ਨੂੰ ਮੁੜ ਜੀਉਂਦਾ ਨਹੀਂ ਕਰੇਗਾ। ਹੇ ਨਬੀ! ਆਖ ਦਿਓ, ਕਿਉਂ ਨਹੀਂ (ਕਰੇਗਾ)? ਇਹ ਉਸ ਦਾ ਸੱਚਾ ਵਾਅਦਾ ਹੈ। ਪਰ ਵਧੇਰੇ ਲੋਕ ਇਸ ਨੂੰ ਜਾਣਦੇ ਵੀ ਨਹੀਂ।
39لِيُبَيِّنَ لَهُمُ الَّذِي يَخْتَلِفُونَ فِيهِ وَلِيَعْلَمَ الَّذِينَ كَفَرُوا أَنَّهُمْ كَانُوا كَاذِبِينَ
39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।
40إِنَّمَا قَوْلُنَا لِشَيْءٍ إِذَا أَرَدْنَاهُ أَن نَّقُولَ لَهُ كُن فَيَكُونُ
40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।
41وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
39ਆਇਤ

ਅਨੁਵਾਦ — ਅਨ-ਨਹਲ 39

ਸੂਰਾ ਅਨ-ਨਹਲ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ…

ਸੂਰਾ ਆਇਤ 39/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 37–41. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers