ਅਨ-ਨਹਲ · 40/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
إِنَّمَا قَوْلُنَا لِشَيْءٍ إِذَا أَرَدْنَاهُ أَن نَّقُولَ لَهُ كُن فَيَكُونُ ۝٤٠
Innamaa qawlunaa lisha y`in izaa aradnaahu an naqoola lahoo kun fa yakoon
📖 ਪੰਜਾਬੀ ਵਿੱਚ
40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਨ-ਨਹਲ

38وَأَقْسَمُوا بِاللَّهِ جَهْدَ أَيْمَانِهِمْ ۙ لَا يَبْعَثُ اللَّهُ مَن يَمُوتُ ۚ بَلَىٰ وَعْدًا عَلَيْهِ حَقًّا وَلَٰكِنَّ أَكْثَرَ النَّاسِ لَا يَعْلَمُونَ
38਼ ਉਹ ਲੋਕੀ ਅੱਲਾਹ ਦੀਆਂ ਪੱਕੀਆਂ ਸੁੰਹਾਂ ਖਾ ਕੇ ਆਖਦੇ ਹਨ ਕਿ ਅੱਲਾਹ ਮੁਰਦਿਆਂ ਨੂੰ ਮੁੜ ਜੀਉਂਦਾ ਨਹੀਂ ਕਰੇਗਾ। ਹੇ ਨਬੀ! ਆਖ ਦਿਓ, ਕਿਉਂ ਨਹੀਂ (ਕਰੇਗਾ)? ਇਹ ਉਸ ਦਾ ਸੱਚਾ ਵਾਅਦਾ ਹੈ। ਪਰ ਵਧੇਰੇ ਲੋਕ ਇਸ ਨੂੰ ਜਾਣਦੇ ਵੀ ਨਹੀਂ।
39لِيُبَيِّنَ لَهُمُ الَّذِي يَخْتَلِفُونَ فِيهِ وَلِيَعْلَمَ الَّذِينَ كَفَرُوا أَنَّهُمْ كَانُوا كَاذِبِينَ
39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।
40إِنَّمَا قَوْلُنَا لِشَيْءٍ إِذَا أَرَدْنَاهُ أَن نَّقُولَ لَهُ كُن فَيَكُونُ
40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।
41وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।
42الَّذِينَ صَبَرُوا وَعَلَىٰ رَبِّهِمْ يَتَوَكَّلُونَ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
40ਆਇਤ

ਅਨੁਵਾਦ — ਅਨ-ਨਹਲ 40

ਸੂਰਾ ਅਨ-ਨਹਲ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ…

ਸੂਰਾ ਆਇਤ 40/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers