ਅਨ-ਨਹਲ · 41/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ ۝٤١
Wallazeena haajaroo fil laahi mim ba`di maa zulimoo lanubawwi` annahum fiddunyaa hasanatanw wa la ajrul Aakhirati akbar; law kaanoo ya`lamoon
📖 ਪੰਜਾਬੀ ਵਿੱਚ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਨ-ਨਹਲ

39لِيُبَيِّنَ لَهُمُ الَّذِي يَخْتَلِفُونَ فِيهِ وَلِيَعْلَمَ الَّذِينَ كَفَرُوا أَنَّهُمْ كَانُوا كَاذِبِينَ
39਼ ਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।
40إِنَّمَا قَوْلُنَا لِشَيْءٍ إِذَا أَرَدْنَاهُ أَن نَّقُولَ لَهُ كُن فَيَكُونُ
40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।
41وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।
42الَّذِينَ صَبَرُوا وَعَلَىٰ رَبِّهِمْ يَتَوَكَّلُونَ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।
43وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
41ਆਇਤ

ਅਨੁਵਾਦ — ਅਨ-ਨਹਲ 41

ਸੂਰਾ ਅਨ-ਨਹਲ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ…

ਸੂਰਾ ਆਇਤ 41/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers