ਅਨ-ਨਹਲ · 42/128
ਅਨੁਵਾਦ ਉਚਾਰਨ — ਅਨ-ਨਹਲ
الَّذِينَ صَبَرُوا وَعَلَىٰ رَبِّهِمْ يَتَوَكَّلُونَ ۝٤٢
Allazeena sabaroo wa `alaa Rabbihim yatawak kaloon
📖 ਪੰਜਾਬੀ ਵਿੱਚ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।

🎧 ਸੁਣੋ


📜 ਆਇਤ 40-44 — ਅਨ-ਨਹਲ

40إِنَّمَا قَوْلُنَا لِشَيْءٍ إِذَا أَرَدْنَاهُ أَن نَّقُولَ لَهُ كُن فَيَكُونُ
40਼ ਜਦੋਂ ਅਸੀਂ ਕਿਸੇ ਚੀਜ਼ (ਨੂੰ ਹੋਂਦ ਵਿਚ ਲਿਆਉਣ) ਦਾ ਇਰਾਦਾ ਕਰ ਲਈਏ ਤਾਂ ਉਸ ਲਈ ਸਾਡਾ ਕਹਿਣਾ ਇਹੋ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ ਹੋ ਜਾਂਦਾ ਹੈ।
41وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।
42الَّذِينَ صَبَرُوا وَعَلَىٰ رَبِّهِمْ يَتَوَكَّلُونَ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।
43وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
44بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
42ਆਇਤ

ਅਨੁਵਾਦ — ਅਨ-ਨਹਲ 42

ਸੂਰਾ ਅਨ-ਨਹਲ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ…

ਸੂਰਾ ਆਇਤ 42/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers