ਅਨ-ਨਹਲ · 43/128
ਅਨੁਵਾਦ ਉਚਾਰਨ — ਅਨ-ਨਹਲ
وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ ٤٣
Transliteration
Wa maaa arsalnaa min qablika illaa rijaalan nooheee ilaihim; fas`alooo ahlaz zikri in kuntum laa ta`lamoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
Additional reference in اردو
🎧 ਸੁਣੋ
📜 ਆਇਤ 41-45 — ਅਨ-ਨਹਲ
41وَالَّذِينَ هَاجَرُوا فِي اللَّهِ مِن بَعْدِ مَا ظُلِمُوا لَنُبَوِّئَنَّهُمْ فِي الدُّنْيَا حَسَنَةً ۖ وَلَأَجْرُ الْآخِرَةِ أَكْبَرُ ۚ لَوْ كَانُوا يَعْلَمُونَ
41਼ ਜਿਨ੍ਹਾਂ ਲੋਕਾਂ ਨੇ ਜ਼ੁਲਮ ਸਹਿਣ ਮਗਰੋਂ ਅੱਲਾਹ ਦੀ ਰਾਹ ਵਿਚ ਹਿਜਰਤ ਕੀਤੀ (ਭਾਵ ਘਰ-ਬਾਰ ਛੱਡੇ) ਤਾਂ ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਵਧੀਆ ਟਿਕਾਣਾ ਬਖ਼ਸ਼ਾਂਗੇ ਅਤੇ ਆਖ਼ਿਰਤ (ਪਰਲੋਕ) ਦਾ ਸਵਾਬ (ਬਦਲਾ) ਤਾਂ ਬਹੁਤ ਹੀ ਵੱਡਾ ਹੈ। ਕਾਸ਼! ਕਿ ਲੋਕੀ ਇਸ ਤੋਂ ਜਾਣੂ ਹੁੰਦੇ।
42الَّذِينَ صَبَرُوا وَعَلَىٰ رَبِّهِمْ يَتَوَكَّلُونَ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।
43وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
44بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।
45أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
43ਆਇਤ
ਅਨੁਵਾਦ — ਅਨ-ਨਹਲ 43
ਸੂਰਾ ਅਨ-ਨਹਲ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ)…ਸੂਰਾ ਆਇਤ 43/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 41–45. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








